May 11, 2026

ਨਿਰਭਯਾ ਕੇਸ ਵਿੱਚ ਕੇਂਦਰ ਦੀ ਅਪੀਲ ਤੇ ਸੁਪਰੀਮ ਕੋਰਟ ਵਲੋਂ ਸੁਣਵਾਈ ਭਲਕੇ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਤੇ ਰੋਕ ਵਿਰੁੱਧ ਹੁਣ ਕੇਂਦਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ| ਕੇਂਦਰ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ| ਸੁਪਰੀਮ ਕੋਰਟ ਕੇਂਦਰ ਦੀ ਅਪੀਲ ਤੇ ਸੁਣਵਾਈ ਲਈ ਰਾਜ਼ੀ ਹੋ ਗਿਆ ਹੈ ਅਤੇ ਕੱਲ […]

ਤੁਰਕੀ ਜਹਾਜ਼ ਹਾਦਸੇ ਵਿੱਚ 1 ਵਿਅਕਤੀ ਦੀ ਮੌਤ, 157 ਜ਼ਖਮੀ

ਤੁਰਕੀ ਦੇ ਇਸਤਾਂਬੁਲ ਦੇ ਸਬੀਹਾ ਗੋਕਸੇਨ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਇਕ ਯਾਤਰੀ ਜਹਾਜ਼ ਲੈਂਡਿੰਗ ਦੌਰਾਨ ਰਨਵੇਅ ਤੇ ਤਿਲਕਣ ਕਾਰਨ ਤਿੰਨ ਹਿੱਸਿਆਂ ਵਿੱਚ ਟੁੱਟ ਗਿਆ| ਇਸ ਦੌਰਾਨ ਜਹਾਜ਼ ਦੇ ਪਿਛਲੇ ਹਿੱਸੇ ਵਿੱਚ ਵੀ ਅੱਗ ਲੱਗ ਗਈ| ਜਹਾਜ਼ ਵਿਚ 177 ਵਿਅਕਤੀ ਸਵਾਰ ਸਨ, ਜਿਹਨਾਂ ਵਿਚ 171 ਯਾਤਰੀ ਅਤੇ 6 ਚਾਲਕ ਦਲ ਦੇ ਮੈਂਬਰ ਸਨ| ਹਾਦਸੇ ਵਿਚ ਹੁਣ […]

ਅਮਰੀਕੀ ਰਾਸ਼ਟਰਪਤੀ ਟਰੰਪ ਮਹਾਦੋਸ਼ ਦੇ ਸਾਰੇ ਮਾਮਲਿਆਂ ਵਿੱਚ ਬਰੀ

ਵਾਸ਼ਿੰਗਟਨ – ਅਮਰੀਕੀ ਸੰਸਦ ਦੇ ਉੱਚ ਸਦਨ ਸੈਨੇਟ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਮਹਾਦੋਸ਼ ਦੇ ਸਾਰੇ ਦੋਸ਼ਾਂ ਤੋਂ ਬਰੀ ਹੋ ਗਏ| ਉਨ੍ਹਾਂ ਤੇ ਸੱਤਾ ਦੀ ਦੁਰਵਰਤੋਂ ਕਰਨ ਅਤੇ ਕਾਂਗਰਸ (ਅਮਰੀਕੀ ਸੰਸਦ) ਦੇ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਸੀ| ਸੈਨੇਟ ਵਿੱਚ ਰੀਪਬਲਿਕਨਸ (ਟਰੰਪ ਦੀ ਪਾਰਟੀ) ਦਾ ਬਹੁਮਤ ਹੈ| ਇਸ ਕਾਰਨ ਸੱਤਾ ਦੀ ਦੁਰਵਰਤੋਂ ਦੇ ਦੋਸ਼ ਤੇ […]