September 30, 2026

ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਬਣਿਆ ਟਰੱਸਟ-ਪ੍ਰਧਾਨ ਮੰਤਰੀ ਵੱਲੋਂ ਸੰਸਦ ‘ਚ ਐਲਾਨ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸੁੰਨੀ ਵਕਫ਼ ਬੋਰਡ ਨੂੰ 5 ਏਕੜ ਜ਼ਮੀਨ ਦੇਣ ਨੂੰ ਮਨਜ਼ੂਰੀ ਨਵੀਂ ਦਿੱਲੀ – ਮੋਦੀ ਕੈਬਨਿਟ ਤੋਂ ਅੱਜ ਰਾਮ ਮੰਦਰ ਟਰੱਸਟ ਨੂੰ ਮਨਜ਼ੂਰੀ ਮਿਲ ਗਈ ਹੈ। ਲੋਕ ਸਭਾ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ ਟਰੱਸਟ ਦਾ ਨਅ ‘ਸ਼੍ਰੀਰਾਮ ਜਨਮ ਭੂਮੀ ਤੀਰਥ ਕਸ਼ੇਤਰ’ ਹੋਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ […]

ਟਰੰਪ ਤੇ ਪੇਲੋਸੀ ਵਿਚਾਲੇ ਤਣਾਅ ਆਇਆ ਸਾਹਮਣੇ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਸ਼ਟਪਤੀ ਚੋਣਾਂ ਤੋਂ ਠੀਕ ਪਹਿਲਾਂ ਮਹਾਦੋਸ ਦੇ ਵਿਚ ‘ਸਟੇਟ ਆਫ ਦੀ ਯੂਨੀਅਨ ਅਡਰੈੱਸ’ ਦੇ ਤਹਿਤ ਸੰਸਦ ਦੇ ਦੋਹਾਂ ਸਦਨਾਂ ਦੇ ਸਾਂਝੇ ਸੈਸ਼ਨ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਸਪੀਕਰ ਨੈਨਸੀ ਪੇਲੋਸੀ ਅਤੇ ਟਰੰਪ ਵਿਚਾਲੇ ਤਣਾਅ ਸਪੱਸ਼ਟ ਰੂਪ ਨਾਲ ਨਜ਼ਰ ਆਇਆ। ਇਹ ਟਰੰਪ ਦਾ ਤੀਜਾ ਸਟੇਟ ਆਫ ਦੀ ਯੂਨੀਅਨ ਸੰਬੋਧਨ ਸੀ, […]

ਦਿੱਲੀ ਦੀ ਜਨਤਾ ਸ਼ਾਹੀਨ ਬਾਗ ਨਾਲ ਨਹੀਂ, ਦੇਸ਼ ਦੇ ਨਾਲ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਬੁੱਧਵਾਰ ਨੂੰ ਕਿਹਾ ਕਿ ਵੋਟ ਬੈਂਕ ਦੀ ਸਿਆਸਤ ਕਰਨ ਵਾਲੇ ਸਪੱਸ਼ਟ ਤੌਰ ’ਤੇ ਸਮਝ ਲੈਣ ਕਿ ਦਿੱਲੀ ਦੀ ਜਨਤਾ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ ’ਚ ਸ਼ਾਹੀਨ ਬਾਗ ’ਚ ਧਰਨਾ-ਰੋਸ ਵਿਖਾਵਾ ਕਰ ਰਹੇ ਲੋਕਾਂ ਦੇ ਨਾਲ ਨਹੀਂ ਸਗੋਂ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸ਼ਾਹ ਨੇ […]