ਹਰਿਆਣਾ ਦੇ ਮੁੱਖ ਮੰਤਰੀ ਨੇ ਸਰਵ ਭਾਰਤੀ ਪੁਲਿਸ ਘੁੜਸਵਾਰੀ ਮੁਕਾਬਲੇ ਦਾ ਉਦਘਾਟਨ ਕੀਤਾ
ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਖੇਡਾਂ ਦਾ ਹੱਬ ਹੈ ਅਤੇ ਹਰਿਆਣਾ ਸਰਕਾਰ ਨੇ ਖੇਡ ਨੀਤੀ ਦੇ ਨਾਲ-ਨਾਲ ਖੇਡ ਪਰਿਸ਼ਦ ਦਾ ਵੀ ਗਠਨ ਕੀਤਾ ਹੈ ਉਨਾਂ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਖੇਡਾਂ ਵਿਚ ਅੱਗੇ ਵੱਧਾਉਣ ਲਈ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੇ ਖਿਡਾਰੀਆਂ ਦੇ ਤਜੁਰਬੇ ਦਾ […]




