May 3, 2026

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ […]

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਸ. ਸੁਰਜੀਤ ਸਿੰਘ ਭਿੱਟੇਵਡ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬਣੇ ਜਨਰਲ ਸਕੱਤਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ […]

ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਲਿਆ ਜਾਵੇਗਾ ਸਭ ਦਾ ਸਹਿਯੋਗ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਬੀਬੀ ਜਗੀਰ ਕੌਰ ਨੇ ਕੌਮੀ ਇਕਜੁਟਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਉਹ ਪ੍ਰਧਾਨ ਬਣੇ ਹਨ ਅਤੇ ਉਹ ਕੌਮੀ ਕਾਰਜਾਂ ਅਤੇ ਧਰਮ ਪ੍ਰਚਾਰ ਲਈ ਹਰ ਇਕ ਦਾ ਸਹਿਯੋਗ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਫਲਸਫਾ […]