ਰਾਸ਼ਟਰੀ ਪੱਧਰ ‘ਤੇ ਐਨ.ਆਰ.ਸੀ. ਲਾਗੂ ਕਰਨ ਬਾਰੇ ਫੈਸਲਾ ਨਹੀਂ : ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਲਿਖਤੀ ਜਵਾਬ ਰਾਹੀਂ ਦਿੱਤੀ ਜਾਣਕਾਰੀ ਨਵੀਂ ਦਿੱਲੀ – ਸਰਕਾਰ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਸਪੱਸ਼ਟ ਕੀਤਾ ਕਿ ਪੂਰੇ ਦੇਸ਼ ਵਿੱਚ ਰਾਸ਼ਟਰੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਲਾਗੂ ਕਰਨ ਬਾਰੇ ਹਾਲੇ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਪ੍ਰਸ਼ਨ ਦੇ ਲਿਖਤੀ ਉੱਤਰ ‘ਚ ਇਹ ਗੱਲ […]




