May 11, 2026

ਪਾਕਿ ਨੂੰ ਹਰਾ ਕੇ ਭਾਰਤ ਫਾਈਨਲ ’ਚ

ਭਾਰਤ ਨੇ ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਆਪਣੇ ਰਵਾਇਤੀ ਵਿਰੋਧੀ ਪਾਕਿਸਤਾਨ ਨੂੰ 10 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 43.1 ਓਵਰਾਂ ਵਿੱਚ 172 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿੱਚ ਭਾਰਤ ਨੇ 35.2 ਓਵਰਾਂ ਵਿੱਚ ਬਿਨਾਂ ਕੋਈ ਵਿਕਟ ਗੁਆਏ 176 ਦੌੜਾਂ ਬਣਾ ਕੇ ਮੁਕਾਬਲਾ ਜਿੱਤ […]

ਟੀ-20 ਦੀ ਤਿਆਰੀ ਲਈ ਆਈਪੀਐੱਲ ਸਹੀ: ਕੋਹਲੀ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਟੀਮ ਨਿਊਜ਼ੀਲੈਂਡ ਖ਼ਿਲਾਫ਼ ਇੱਕ-ਰੋਜ਼ਾ ਲੜੀ ਤੋਂ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਮਜ਼ਬੂਤ ਕਰਨ ਦੀ ਯੋਜਨਾ ਨਹੀਂ ਬਣਾ ਰਹੀ ਕਿਉਂਕਿ ਅਗਲਾ ਆਈਪੀਐੱਲ ਉਸ ਲਈ ਢੁੱਕਵਾਂ ਮੰਚ ਹੈ। ਮੁੱਖ ਕੋਚ ਰਵੀ ਸ਼ਾਸਤਰੀ ਨੇ ਹਾਲਾਂਕਿ ਪਿਛਲੇ ਮਹੀਨੇ ਕਿਹਾ ਸੀ ਕਿ ਨਿਊਜ਼ੀਲੈਂਡ ਤੇ ਦੱਖਦੀ ਅਫਰੀਕਾ (ਮਾਰਚ ਵਿੱਚ) ਖ਼ਿਲਾਫ਼ ਇੱਕਰੋਜ਼ਾ […]

ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਦੇ ਫ਼ੈਸਲੇ ਨੂੰ ਚੁਣੌਤੀ

ਪਾਕਿਤਸਾਨ ਦੇ ਸਾਬਕਾ ਤਾਨਾਸ਼ਾਹ ਪ੍ਰਵੇਜ਼ ਮੁਸ਼ੱਰਫ ਦੀ ਮੌਤ ਦੀ ਸਜ਼ਾ ਰੱਦ ਕਰਨ ਵਾਲੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਇੱਕ ਪਾਕਿਸਤਾਨੀ ਵਕੀਲ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਇਸਲਾਮਾਬਾਦ ਦੀ ਵਿਸ਼ੇਸ਼ ਅਦਾਲਤ ਵਲੋਂ ਛੇ ਸਾਲ ਪੁਰਾਣੇ ਦੇਸ਼ਧ੍ਰੋਹ ਮਾਮਲੇ ਵਿੱਚ ਬੀਤੀ 17 ਦਸੰਬਰ ਨੂੰ 74 ਵਰ੍ਹਿਆਂ ਦੇ ਸੇਵਾਮੁਕਤ ਜਨਰਲ, ਜੋ ਹੁਣ ਦੁਬਈ ਵਿੱਚ ਰਹਿ ਰਿਹਾ ਹੈ, […]