October 1, 2026

ਕਲਾਕਾਰ ਨੂੰ ਸਮਾਜ ਬਾਰੇ ਚੇਤੰਨ ਹੋਣਾ ਚਾਹੀਦਾ ਹੈ: ਅਨੁਰਾਗ

ਕੋਲਕਾਤਾ – ਫਿਲਮਸਾਜ਼ ਅਨੁਰਾਗ ਕਸ਼ਯਪ ਦਾ ਕਹਿਣਾ ਹੈ ਕਿ ਕਲਾਕਾਰ ਨੂੰ ਸਮਾਜ ਬਾਰੇ ਚੇਤੰਨ ਹੋਣ ਚਾਹੀਦਾ ਹੈ ਅਤੇ ਉਸ ਨੂੰ ਲਾਜ਼ਮੀ ਤੌਰ ’ਤੇ ਹੱਕਾਂ ਦੀ ਗੱਲ ਕਰਨੀ ਚਾਹੀਦੀ ਹੈ। ਇੱਥੇ ਅੱਜ ਪੰਜਵੇਂ ਦਮਦਮ ਕੌਮਾਂਤਰੀ ਫਿਲਮ ਮੇਲੇ ਦੇ ਉਦਘਾਟਨ ਮੌਕੇ ਉਨ੍ਹਾਂ ਕਿਹਾ ਕਿ ਰਚਨਾਤਮਕ ਵਿਅਕਤੀ ਨੂੰ ਉਦਾਸੀਨ ਨਹੀਂ ਹੋਣਾ ਚਾਹੀਦਾ ਅਤੇ ਆਪਣੇ ਹੱਕਾਂ ਦੀ ਗੱਲ ਕਰਨੀ […]

ਵਿਧਾਇਕ ਲਾਡੀ ਵੱਲੋਂ ਕਰਵਾਏ ਵਿਕਾਸ ਕਾਰਜਾਂ ਤੋਂ ਹਲਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਜੰਗ ਬਹਾਦਰ

ਬਟਾਲਾ – ਵਿਧਾਨ ਸਭਾ ਹਲਕਾ ਸ਼੍ਰੀਹਰਗੋਬਿੰਦਪੁਰ ਦਾ ਜਿੰਨ੍ਹਾਂ ਵਿਕਾਸ ਸ. ਬਲਵਿੰਦਰ ਸਿੰਘ ਲਾਡੀ ਨੇ ਕਰਵਾਇਆ ਹੈ ਉਨ੍ਹਾਂ ਵਿਕਾਸ ਨਾ ਤਾਂ ਕੋਈ ਕਰਵਾ ਸਕਿਆ ਸੀ ਅਤੇ ਨਾ ਹੀ ਭਵਿੱਖ ਵਿੱਚ ਕੋਈ ਇੰਨ੍ਹਾਂ ਵਿਕਾਸ ਕਰਵਾ ਸਕੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਘੇ ਸਮਾਜ ਸੇਵਕ ਅਤੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਬੇਹੱਦ ਕਰੀਬੀ ਜੰਗ ਬਹਾਦਰ ਪੱਪੂ ਨੇ ਵਿਧਾਇਕ ਲਾਡੀ […]

ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਦੇਣ ਲਈ ਰਜਿਸਟ੍ਰੇਸ਼ਨ ਕੈਂਪ ਲਗਾਇਆ

ਦਿੜ੍ਹਬਾ – ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਡ ਦੇ ਸਹਿਯੋਗ ਨਾਲ ਸੀ.ਐਸ.ਆਰ ਪ੍ਰੋਗਰਾਮ ਅਧੀਨ ਦਿੜ੍ਹਬਾ ਨੇੜਲੇ ਪਿੰਡ ਕਮਾਲਪੁਰ ਵਿਖੇ ਦਿਵਿਆਂਗ ਵਿਅਕਤੀਆਂ ਨੂੰ ਬਣਾਉਟੀ ਅੰਗ ਮੁਹੱਈਆ ਕਰਵਾਉਣ ਲਈ ਮੁਢਲੇ ਪੜਾਅ ਵਜੋਂ ਮੈਡੀਕਲ ਅਸੈਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ […]