May 11, 2026

ਜਲੰਧਰ ਪੀ.ਸੀ.ਆਰ.ਮਹਿਲਾ ਮੁਲਾਜ਼ਮ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਵਾਲਾ ਦੋਸ਼ੀ ਕਾਬੂ

ਜਲੰਧਰ – ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐੱਸ. ਕਮਿਸ਼ਨਰ ਪੁਲਿਸ ਜਲੰਧਰ ਨੇ ਦੱਸਿਆ ਕੇ ਮਿਤੀ 29-01-2020 ਨੂੰ ਸਿੱਕਾ ਚੋਂਕ,ਜਲੰਧਰ ਦੇ ਨਜਦੀਕ ਪੀ.ਸੀ.ਆਰ.ਦੀ ਮਹਿਲਾ ਮੁਲਾਜਮ ਨਾਲ ਉਸਦੀ ਡਿਊਟੀ ਦੌਰਾਨ ਉਸ ਨਾਲ ਗ਼ਲਤ ਹਰਕਤਾਂ ਕਰਨ ਅਤੇ ਕੁੱਟਮਾਰ ਕਰਨ ਵਾਲੇ ਦੋਸ਼ੀ ਸਿਮਰਨਜੀਤ ਸਿੰਘ ਉਰਫ ਮਨੀ ਲਿਬੜਾ ਪੁੱਤਰ ਜਸਬੀਰ ਸਿੰਘ ਵਾਸੀ 113-ਏ ਟਾਵਰ ਇਨਕਲੇਵ ਫੇਸ -3 ਥਾਣਾ ਲਾਂਬੜਾ ਜਲੰਧਰ ਨੂੰ […]

ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ ਹਸਪਤਾਲਾਂ ਵਿੱਚ ਫਿੰਗਰਪ੍ਰਿੰਟ ਰੀਡਰਾਂ ਦੇ ਨਾਲ ਨਾਲ ਆਈਰਿਸ ਸਕੈਨਰ ਪਹਿਲਾਂ ਹੀ ਉਪਲੱਬਧ: ਬਲਬੀਰ ਸਿੰਘ ਸਿੱਧੂ

ਚੰਡੀਗੜ – ਸਰਬੱਤ ਸਹਿਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਲਈ ਲਾਭਪਾਤਰੀਆਂ ਦੀ ਬਾਇਓਮੈਟ੍ਰਿਕ ਲਈ ਫਿੰਗਰ ਪ੍ਰਿੰਟ ਲੈਣ ਵਿੱਚ ਅਸਫਲ ਸਕੈਨਰਾਂ ਸੰਬੰਧੀ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਫਿੰਗਰਪ੍ਰਿੰਟ ਸਕੈਨਰ ਦੇ ਅਸਫਲ ਹੋਣ ਦੀ ਸੂਰਤ ਵਿੱਚ ਸਮੂਹ ਸਿਵਲ ਸਰਜਨਾਂ ਨੂੰ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਲਈ ਸਾਰੇ ਸੂਚੀਬੱਧ ਹਸਪਤਾਲ ਵਿੱਚ ਪਹਿਲਾਂ […]

ਨੈਤਿਕ ਸਿਖਿਆ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਚੌਗਿਰਦੇ ਤੇ ਜਲ ਸਰੰਖਣ ਲਈ ਜਾਗਰੂਕ ਕੀਤਾ ਜਾਵੇਗਾ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਰਾਜ ਵਿਚ ਨੈਤਿਕ ਸਿਖਿਆ ਰਾਹੀਂ ਸਕੂਲੀ ਵਿਦਿਆਰਥੀਆਂ ਨੂੰ ਚੌਗਿਰਦੇ ਤੇ ਜਲ ਸਰੰਖਣ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਉਹ ਆਉਣ ਵਾਲੀ ਚੁਣੌਤੀਆਂ ਨਾਲ ਨਿਪਟਣ ਵਿਚ ਸਮਰੱਥ ਬਣ ਸਕਣ|ਸਿਖਿਆ ਮੰਤਰੀ ਅੱਜ ਚੰਡੀਗੜ ਵਿਚ ਜੀਰੋ ਨਿਵੇਸ਼ ਨਵਾਚਾਰ ਕਿਤਾਬ ਦੀ ਘੁੰਡ ਚੁਕਾਈ ਅਤੇ ਅਧਿਆਪਕ ਸਨਮਾਨ ਸਮਾਰੋਹ ਵਿਚ […]