May 11, 2026

ਨਿਊਜ਼ੀਲੈਂਡ ਖਿਲਾਫ ਦੋ ਟੈਸਟ ਮੈਚਾਂ ਲਈ ਭਾਰਤੀ ਟੀਮ ਦਾ ਐਲਾਨ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਅੱਜ ਨਿਊਜ਼ੀਲੈਂਡ ਵਿਰੁੱਧ 2 ਟੈਸਟ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ| ਭਾਰਤੀ ਟੀਮ ਵਿੱਚ ਰੋਹਿਤ ਸ਼ਰਮਾ ਦੀ ਥਾਂ ਮਯੰਕ ਅਗਰਵਾਲ ਨੂੰ ਮੌਕਾ ਦਿੱਤਾ ਗਿਆ ਹੈ| ਰੋਹਿਤ ਸ਼ਰਮਾ ਬੀਤੇ ਐਤਵਾਰ ਨੂੰ ਅੰਤਮ ਟੀ20 ਮੈਚ ਦੌਰਾਨ ਜ਼ਖਮੀ ਹੋ ਗਏ ਸਨ| ਉਹ 3 ਮੈਚਾਂ ਦੀ […]

ਟਰੰਪ ਖਿਲਾਫ ਮਹਾਦੋਸ਼ ਦੀ ਸੁਣਵਾਈ ਖਤਮ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖਿਲਾਫ ਮਹਾਦੋਸ਼ ਪ੍ਰਸਤਾਵ ‘ਤੇ ਵਿਰੋਧੀ ਡੈਮੋਕ੍ਰੇਟ ਪਾਰਟੀ ਨੇ ਆਖਰੀ ਬਹਿਸ ਸੋਮਵਾਰ ਨੂੰ ਖਤਮ ਕਰ ਦਿੱਤੀ ਹੈ। ਮਹਾਦੋਸ਼ ਮੁਕੱਦਮੇ ‘ਤੇ ਹੋਰ ਸੈਨੇਟਰਾਂ ਨੂੰ ਆਪਣੀ ਰਾਇ ਰੱਖਣ ਦੀ ਆਗਿਆ ਮੰਗਲਵਾਰ ਨੂੰ ਦਿੱਤੀ ਜਾਵੇਗੀ ਪਰ ਸੈਨੇਟ ਦਾ ਪੂਰਾ ਧਿਆਨ ਟਰੰਪ ਦੇ ਤੀਜੇ ‘ਸਟੇਟ ਆਫ ਦ ਯੂਨੀਅਨ ਅਡ੍ਰੈਸ’ ਦੇ ਪ੍ਰੋਗਰਾਮ ‘ਤੇ ਰਹੇਗਾ। ਹੁਣ ਆਖਰੀ […]

ਕੋਰੋਨਾਵਾਇਰਸ ਨਾਲ ਨਜਿੱਠਣ ਲਈ ਚੀਨ ਨੇ ਅਮਰੀਕਾ ਤੋਂ ਮੰਗੀ ਮਦਦ

ਚੀਨ ਵਿਚ ਜਾਨਲੇਵਾ ਕੋਰੋਨਾਵਾਇਰਸ ਨਾਲ ਹੁਣ ਤੱਕ 425 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਇਹ ਮਹਾਮਾਰੀ ਦਾ ਰੂਪ ਲੈ ਚੁੱਕਾ ਹੈ।ਸਾਨੂੰ ਆਸ ਹੈ ਕਿ ਇਸ ਵਾਇਰਸ ਨਾਲ ਨਜਿੱਠਣ ਲਈ ਅਮਰੀਕਾ ਸਾਡੀ ਹਰ ਸੰਭਵ ਮਦਦ ਕਰੇਗਾ।” ‘ਚੀਨ ਸਰਕਾਰ ਅਤੇ ਉਸ ਦੇ ਨਾਗਰਿਕ ਮਿਲ ਕੇ ਇਸ ਜਾਨਲੇਵਾ ਕੋਰੋਨਾਵਾਇਰਸ ਨਾਲ ਨਜਿੱਠਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੇ […]