May 11, 2026

ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ‘ਅੰਤਰਰਾਸ਼ਟਰੀ ਫਿਲਮ ਫੈਸਟੀਵਲ’ ਮਾਰਚ ਵਿਚ ਕਰਵਾਇਆ ਜਾਵੇਗਾ: ਚੰਨੀ

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਫਿਲਮ ਫੈਸਟੀਵਲ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ 16-17 ਮਾਰਚ ਨੂੰ ਕਰਵਾਇਆ ਜਾਵੇਗਾ ਚੰਡੀਗੜ – ਪੰਜਾਬ ਸਰਕਾਰ ਵਲੋਂ ਪਹਿਲਾ ਦੋ ਰੋਜ਼ਾ ਅੰਤਰਾਸ਼ਟਰੀ ਫਿਲਮ ਫੈਸਟੀਵਲ 16 ਅਤੇ 17 ਮਾਰਚ, 2020 ਨੂੰ ਆਈ.ਕੇ ਜੀ ਪੀ.ਟੀ.ਯੂ ਕਪੂਰਥਲਾ ਵਿਖੇ ਕਰਵਾਇਆ ਜਾਵੇਗਾ। ਅੱਜ ਇੱਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ […]

ਰਾਣਾ ਕੇ.ਪੀ ਸਿੰਘ ਵਲੋਂ ਭਾਰਤ ਤੇ ਕਨੇਡਾ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ

ਬਰੈਂਪਟਨ ਦੇ ਐਮ.ਐਲ.ਏ ਅਮਰਜੋਤ ਸੰਧੂ ਵਲੋਂ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ ਚੰਡੀਗੜ – ਬਰੈਂਪਟਨ ਪੱਛਮੀ ਦੇ ਐਮ.ਐਲ.ਏ (ਐਮ.ਪੀ.ਪੀ) ਅਮਰਜੋਤ ਸੰਧੂ ਨੇ ਮੰਗਲਵਾਰ ਨੂੰ ਇੱਥੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਵੱਖ ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਸ੍ਰੀ ਸੰਧੂ ਅਜਿਹਾ ਪਹਿਲਾ ਕੈਨੇਡੀਅਨ ਅੰਤਰਰਾਸ਼ਟਰੀ ਵਿਦਿਆਰਥੀ […]

ਕੈਪਟਨ ਸਰਕਾਰ ਸਿੱਖ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ-ਭਾਈ ਰਾਮ ਸਿੰਘ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਾਂਗਰਸ ਵੱਲੋਂ ਸਿੱਖਾਂ ਦੀ ਪਾਰਲੀਮੈਂਟ ਜਾਣੀ ਜਾਂਦੀ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ ਹੈ। ਅੱਜ ਜਾਰੀ ਬਿਆਨ ਵਿਚ ਭਾਈ ਰਾਮ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਿੱਖਾਂ ਨਾਲ ਅੱਜ ਵੀ ਦੁਸ਼ਮਣੀ ਨਿਭਾਅ ਰਹੀ […]