May 2, 2026

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ

ਅੰਮ੍ਰਿਤਸਰ – ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 143 ਮੈਂਬਰ ਹਾਜ਼ਰ ਸਨ। ਇਨ੍ਹਾਂ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਜਥੇਦਾਰ ਤੋਤਾ ਸਿੰਘ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, […]

ਹਰਿਆਣਾ ਦੇ ਮੁੱਖ ਸਕੱਤਰ ਨੇ ਸੂਬੇ ਵਿਚ ਲਾਇਬ੍ਰੇਰੀਆਂ ਦਾ ਸਮਾਂ ਵਧਾਏ ਜਾਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀਆਂ ਲਈ ਜਿਲਾ ਤੇ ਬਲਾਕ ਪੱਧਰ ਦੀ ਲਾਇਬ੍ਰੇਰੀ ਵਿਚ ਪੜ•ਾਈ ਸਮੱਗਰੀ ਦੀ ਚੋਣ ਧਿਆਨ ਨਾਲ ਕੀਤੀ ਜਾਵੇ| ਇਸ ਤੋਂ ਇਲਾਵਾ, ਲਾਇਬ੍ਰੇਰੀਆਂ ਦੇ ਸਮੇਂ ਨੂੰ ਵੀ ਵਧਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ […]

ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਚੰਡੀਗੜ – ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ।ਸ੍ਰੀਮਤੀ ਪਰਨੀਤ ਕੌਰ ਨੇ ਹਰਿਆਣਾ ਸਰਕਾਰ […]