October 1, 2026

ਢੀਂਡਸਾ ਅਤੇ ਭਗੌੜਿਆਂ ਨੂੰ ਸ਼੍ਰੋਮਣੀ ਕਮੇਟੀ ਤੋੜਣ ਦੇ ਮਿਸ਼ਨ ‘ਚ ਕਾਮਯਾਬ ਨਹੀਂ ਹੋਣ ਦੇਣਗੇ ਅਕਾਲੀ ਵਰਕਰ : ਪ੍ਰਕਾਸ਼ ਸਿੰਘ ਬਾਦਲ

ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਬਹਾਦਰ ਅਕਾਲੀ ਵਰਕਰ ਸਾਂਸਦ ਸੁਖਦੇਵ ਸਿੰਘ ਢੀਂਡਸਾ ਅਤੇ ਦੂਜੇ ਭਗੌੜੇ ਅਕਾਲੀਆਂ ਨੂੰ ਕਾਂਗਰਸ ਦੇ ਇਸ਼ਾਰੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਣ ਦੇ ਮਿਸ਼ਨ ਵਿਚ ਕਾਮਯਾਬ ਨਹੀਂ ਹੋਣ ਦੇਣਗੇ। ਇੱਥੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਪੁੱਜੇ 50 ਹਜ਼ਾਰ ਤੋਂ ਵੱਧ […]

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ (ਜਰਮਨੀ) ਵਿਖੇ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਸਟੇਜ ਤੋਂ ਬੁਲਾਉਣ ਕਾਰਨ ਵੱਡਾ ਵਿਵਾਦ-ਪ੍ਰਬੰਧਕਾਂ ਖਿਲਾਫ ਕਾਰਵਾਈ ਦੀ ਮੰਗ ਉੱਠੀ

ਫਰੈਂਕਫਰਟ – ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ 40 ਮੁਕਤਿਆਂ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਲੰਘੀ 19 ਜਨਵਰੀ ਨੂੰ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਇੱਕ ਕਥਿਤ ਨਿਰੰਕਾਰੀ ਪ੍ਰਚਾਰਕ ਰਾਹੁਲ ਕੁਮਾਰ ਨੂੰ ਗੁਰਦੁਆਰੇ ਦੀ ਸਟੇਜ ਤੋਂ ਬੁਲਾਏ ਜਾਣ ਕਾਰਨ ਵੱਡਾ ਵਿਵਾਦ ਖੜਾ ਹੋ ਗਿਆ ਹੈ। ਯੂਰਪ ਦੀਆਂ ਸੰਗਤਾਂ ਵਿੱਚ ਇਸ ਘਟਨਾ ਵਿਰੁੱਧ ਭਾਰੀ ਰੋਸ ਪਾਇਆ ਜਾ […]

ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਆਰੀਅਨਜ਼ ਫਾਰਮੇਸੀ ਕਾਨਫਰੰਸ ਦਾ ਪੋਸਟਰ ਜ਼ਾਰੀ ਕੀਤਾ

ਮੋਹਾਲੀ – ਐਮਆਰਐਸ-ਪੀਟੀਯੂ ਦੇ ਵਾਈਸ ਚਾਂਸਲਰ, ਪ੍ਰੋਫੈਸਰ ਐਮਪੀਐਸ ਈਸ਼ਰ ਨੇ ਆਰੀਅਨਜ਼ ਫਾਰਮੇਸੀ ਕਾਲਜ ਵੱਲੋਂ ”ਭਾਰਤ ਵਿੱਚ ਫਾਰਮੇਸੀ ਸਿੱਖਿਆ ਵਿੱਚ ਹਾਲ ਦੇ ਰੁਝਾਨਾਂ ਅਤੇ ਚੁਣੌਤੀਆਂ” ਵਿਸ਼ੇ ਤੇ ਆਰੀਅਨਜ਼ ਗਰੁੱਪ ਆਫ ਕਾਲਜ਼ਿਜ਼, ਰਾਜਪੁਰਾ, ਨੇੜੇ ਚੰਡੀਗੜ ਵਿੱਚ 29 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਰਾਸ਼ਟਰੀ ਸੰਮੇਲਨ ਦਾ ਪੋਸਟਰ ਜਾਰੀ ਕੀਤਾ।ਐਮਆਰਐਸ-ਪੀਟੀਯੂ, ਬਠਿੰਡਾਂ ਦੇ ਰਜਿਸਟਰਾਰ, ਡਾ. ਅਸੀਸ਼ ਬਾਲਦੀ; ਐਚ ਡੀ ਫਾਰਮੇਸੀ […]