ਵਿਦਿਆਰਥੀਆਂ ਦੀ ਭਲਾਈ ਅਤੇ ਪੰਜਾਬ ਕਾਲਜਾਂ ਦੀ ਮੁੜ ਸੁਰਜੀਤੀ ਲਈ ਆਪਣੀ ਪੂਰੀ ਕੋਸ਼ਿਸ਼ ਕਰਾਂਗਾ: ਮਹਿੰਦਰ ਸਿੰਘ ਕੇ.ਪੀ.
ਮੋਹਾਲੀ – ਪੰਜਾਬ ਅਨਏਡਿਡ ਕਾਲੇਜਜ਼ ਐਸੋਸੀਏਸ਼ਨ (ਪੁੱਕਾ) ਦਾ ਇੱਕ ਵਫ਼ਦ ਪੁੱਕਾ ਦੇ ਪ੍ਰਧਾਨ ਡਾ: ਅੰਸ਼ੂ ਕਟਾਰੀਆ ਅਤੇ ਡਾ: ਸਾਹਿਲ ਅਤੇ ਹੋਰ ਮੈਂਬਰਾਂ ਨਾਲ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਚੇਅਰਮੈਨ ਸ਼. ਮਹਿੰਦਰ ਸਿੰਘ ਕੇ.ਪੀ. ਨੂੰ ਮਿਲਿਆ ਵਫ਼ਦ ਨੇ ਉਨਾਂ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਅਤੇ ਆਈਟੀ) ਦੇ […]




