May 11, 2026

ਸ. ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ. ਮਹਿੰਦਰ […]

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। 1994 ’ਚ ਭਰਤੀ ਹੋਏ ਸ. ਸੈਂਪਲਾ ਨੇ ਆਪਣੇ […]

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

20 ਤੋਂ 28 ਫਰਵਰੀ ਨੂੰ ਹੋਵੇਗਾ ਬਜਟ ਇਜਲਾਸ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2020-21 ਦਾ ਬਜਟ ਆਉਂਦੀ 25 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ 15ਵੀਂ ਵਿਧਾਨ […]