May 4, 2026

ਪੰਜਾਬ ਦੇ ਤਿੰਨ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਸੇਵਾਮੁਕਤ ਹੋਣ ਵਾਲੇ ਅਧਿਕਾਰੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਚੰਡੀਗੜ – ਪੰਜਾਬ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਵੱਲੋਂ ਪੰਜਾਬ ਕਾਡਰ ਦੇ ਤਿੰਨ ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ, ਜੋ 30 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ, ਨੂੰ ਸ਼ੁੱਕਰਵਾਰ ਸ਼ਾਮ ਇਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਨਿੱਘੀ ਵਿਦਾਇਗੀ ਦਿੱਤੀ ਗਈ।ਇਥੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ […]

ਮੈਨੂੰ ਅਤੇ ਮੇਰੀ ਧੀ ਨੂੰ ਘਰ ਵਿੱਚ ਕੀਤਾ ਗਿਆ ਹੈ ਨਜ਼ਰਬੰਦ : ਮਹਿਬੂਬਾ ਮੁਫਤੀ

ਸ਼੍ਰੀਨਗਰ – ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਮੁਖੀ ਮਹਿਬੂਬਾ ਮੁਫਤੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਧੀ ਇਲਤਜ਼ਾ ਮੁਫਤੀ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ| ਪਾਰਟੀ ਨੇਤਾ ਵਹੀਦ ਪਾਰਾ ਦੇ ਪੁਲਵਾਮਾ ਸਥਿਤ ਘਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ| ਉਸ ਨੂੰ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਇਸ ਹਫਤੇ ਗ੍ਰਿਫਤਾਰ ਕਰ ਲਿਆ ਸੀ| ਸਾਬਕਾ ਮੁੱਖ […]

ਖੇਡ ਮੈਦਾਨ ਨਹੀਂ ਬਣਨਗੇ ਅਸਥਾਈ ਜੇਲ੍ਹਾਂ : ਕੇਜਰੀਵਾਲ ਦਿੱਲੀ ਸਰਕਾਰ ਨੇ ਠੁਕਰਾਈ ਦਿੱਲੀ ਪੁਲੀਸ ਦੀ ਮੰਗ

ਨਵੀਂ ਦਿੱਲੀ – ਦਿੱਲੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ| ਸਰਕਾਰ ਨੇ ਦਿੱਲੀ ਪੁਲੀਸ ਦੀ 9 ਖੇਡ ਮੈਦਾਨਾਂ ਨੂੰ ਅਸਥਾਈ ਜੇਲ੍ਹ ਬਣਾਉਣ ਦੀ ਮੰਗ ਠੁਕਰਾ ਦਿੱਤੀ ਹੈ| ਦਿੱਲੀ ਪੁਲੀਸ ਨੇ ਕਿਸਾਨਾਂ ਦੀ ਗ੍ਰਿਫਤਾਰੀ ਲਈ ਸਟੇਡੀਅਮ ਨੂੰ ਜੇਲ੍ਹ ਬਣਾਉਣ ਦੀ ਮੰਗ ਕੀਤੀ ਸੀ| ਆਮ ਆਦਮੀ ਪਾਰਟੀ ‘ਆਪ’ ਦੇ ਟਵਿੱਟਰ ਹੈਂਡਲ ਤੋਂ ਟਵੀਟ […]