ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਨਲਾਈਨ ਲਾਟਰੀ ਸਕੀਮਾਂ ‘ਤੇ ਪਾਬੰਦੀ
ਅਣਅਧਿਕਾਰਤ ਲਾਟਰੀਆਂ ਦੀ ਵਿਕਰੀ ਰੋਕਣ ਲਈ ਚੁੱਕਿਆ ਕਦਮ ਚੰਡੀਗੜ੍ਹ – ਆਨਲਾਈਨ ਲਾਟਰੀਆਂ ਦੀ ਆੜ ਵਿੱਚ ਅਣਅਧਿਕਾਰਤ ਲਾਟਰੀਆਂ ਦੀ ਹੁੰਦੀ ਵਿਕਰੀ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ‘ਚ ਹਰੇਕ ਤਰ੍ਹਾਂ ਦੀਆਂ ਆਨ-ਲਾਈਨ ਲਾਟਰੀ ਸਕੀਮਾਂ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ।ਲਾਟਰੀ (ਰੈਗੂਲੇਸ਼ਨ) ਐਕਟ-1998 ਦੀ ਧਾਰਾ ‘ਆਨਲਾਈਨ ਲਾਟਰੀ ਸਕੀਮਾਂ’ […]




