ਦੇਸ਼ ਵਿੱਚ ਕੋਰੋਨਾ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ 93 ਲੱਖ ਤੋਂ ਪਾਰ
ਨਵੀਂ ਦਿੱਲੀ – ਦੇਸ਼ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 43,082 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਨਫੈਕਸ਼ਨ ਦੇ ਮਾਮਲੇ ਵੱਧ ਕੇ 93.09 ਲੱਖ ਹੋ ਗਏ ਹਨ| ਜਿਨ੍ਹਾਂ ਵਿਚੋਂ 87,18,517 ਲੋਕ ਸਿਹਤਯਾਬ ਹੋ ਚੁੱਕੇ ਹਨ ਅਤੇ ਠੀਕ ਹੋਣ ਦੀ ਰਾਸ਼ਟਰੀ ਦਰ ਵੱਧ ਕੇ 93.64 ਫੀਸਦੀ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਅਨੁਸਾਰ […]




