May 11, 2026

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

ਮੰਤਰੀ ਨੇ ਸਹਾਇਕ ਖੇਤੀਬਾੜੀ ਲਈ ਓਪਨ ਅੰਤਰਰਾਸ਼ਟਰੀ ਮਾਰਕੀਟ ਖੋਲਣ ਦੀ ਲੋੜ ‘ਤੇ ਦਿੱਤਾ ਜ਼ੋਰ ਚੰਡੀਗੜ – ਕੇਂਦਰ ਸਰਕਾਰ ਦੀਆਂ ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਜਿਹੀਆਂ ਗਲਤ ਨੀਤੀਆਂ ਨੇ ਸਹਾਇਕ ਖੇਤੀਬਾੜੀ ਦੇ ਧੰਦੇ ਨੂੰ ਬੁਰੀ ਤਰਾਂ ਪ੍ਰਭਾਵਿਤ ਕੀਤਾ ਹੈ ਜਿਸ ਕਰਕੇ ਸਹਾਇਕ ਖੇਤੀਬਾੜੀ ਨਾਲ ਜੁੜੇ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ […]

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਰਾਤ ਦੇ ਸਮਾਗਮ ‘ਚ ਭਰਵੀਂ ਸੰਗਤ ਨੇ ਕੀਤੀ ਸ਼ਮੂਲੀਅਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤਿੰਨ ਦਿਨ ਤੋਂ ਚੱਲ ਰਹੇ ਗੁਰਮਤਿ ਸਮਾਗਮਾਂ ਦੀ ਸਮਾਪਤੀ ਬੀਤੀ ਰਾਤ ਦੇ ਸਮਾਗਮ ਨਾਲ ਹੋਈ। ਸ਼ਾਮ ਸਮੇਂ ਆਰੰਭ ਹੋਇਆ ਇਹ ਗੁਰਮਤਿ ਸਮਾਗਮ ਦੇਰ ਰਾਤ ਤੱਕ ਜਾਰੀ […]

ਜੰਗਲਾਂ ਤੇ ਜੰਗਲੀ ਜੀਵਾਂ ਦੇ ਬਚਾਅ ਲਈ ‘ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ’ ਅਪਣਾਇਆ ਜਾਵੇਗਾ: ਸਾਧੂ ਸਿੰਘ ਧਰਮਸੋਤ

ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਰਾਜਸਥਾਨ ਦਾ ਕਰੇਗੀ ਦੌਰਾ ਚੰਡੀਗੜ – ਪੰਜਾਬ ਦੇ ਜੰਗਲਾਂ ਅਤੇ ਜੰਗਲੀ ਜੀਵਾਂ ਦੇ ਬਚਾਅ ਲਈ ‘ਫਾਰੈਸਟ ਐਂਡ ਵਾਈਲਡ ਲਾਈਫ਼ ਸਰਵੀਲੈਂਸ ਐਂਡ ਮੌਨੀਟਰਿੰਗ ਸਿਸਟਮ’ ਅਪਣਾਇਆ ਜਾਵੇਗਾ। ਇਸ ਨਵੀਂ ਪ੍ਰਣਾਲੀ ਤਹਿਤ ਜੰਗਲਾਂ ‘ਚ ਥਰਮਲ ਇਮੇਜਿੰਗ ਕੈਮਰੇ, ਟਰੈਪ ਕੈਮਰੇ ਅਤੇ ਡਰੋਨਾਂ ਦੀ ਮਦਦ ਲਈ ਜਾਵੇਗੀ।ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ […]