May 11, 2026

ਆਰੀਅਨਜ਼ ਗਰੁੱਪ ਨੇ ਖੂਨਦਾਨ ਕੈਂਪ ਅਤੇ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ

ਮੌਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਅਤੇ ਡਿਪਾਰਟਮੈਂਟ ਆੱਫ ਬਲੱਡ ਟਰਾਂਸਫਿਊਜ਼ਨ, ਪੀਜੀਆਈ, ਚੰਡੀਗੜ ਨੇ ਅੱਜ ਆਪਣੇ ਕਾਲੇਜ ਕੈਂਪਸ ਵਿਚ “ਖੂਨਦਾਨ ਕੈਂਪ” ਦਾ ਆਯੋਜਨ ਕੀਤਾ। ਸਿਹਤ ਜਾਂਚ ਕੈਂਪ ਦਾ ਆਯੋਜਨ ਸਿਮਰਿਤਾ ਨਰਸਿੰਗ ਹੋਮ, ਰਾਜਪੁਰਾ ਦੇ ਸਹਿਯੋਗ ਨਾਲ ਕੀਤਾ ਗਿਆ। ਡਾ. ਸਰਬਜੀਤ ਸਿੰਘ, ਐਮਡੀ, ਮੈਡੀਸਨ, ਸਿਮਰਿਤਾ ਨਰਸਿੰਗ ਹੋਮ, ਰਾਜਪੁਰਾ ਇਸ ਮੋਕੇ ਤੇ ਮੁੱਖ ਮਹਿਮਾਨ […]

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿਵਾਦਿਤ ਬੁੱਤ ਹਟਾਉਣ ਦੇ ਆਦੇਸ਼

ਗ੍ਰਿਫਤਾਰ ਨੌਜਵਾਨਾਂ ਦੇ ਕੇਸਾਂ ‘ਤੇ ਮੁੜ ਵਿਚਾਰ ਹੋਵੇਗੀ ਚੰਡੀਗੜ੍ਹ – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ ‘ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਹ […]

ਪੰਜਾਬ ਨਿਊ ਯੀਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ ‘ਚ ਬਣਿਆ ਕਰੋੜਪਤੀ

ਚੰਡੀਗੜ੍ਹ – ‘ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ’, ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ ‘ਤੇ ਬਿਲਕੁਲ ਢੁਕਦੀਂ ਹੈ, ਜਿਸ ਨੂੰ ਪੰਜਾਬ ਰਾਜ ਨਿਊ ਯੀਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ ਵਿੱਚ ਡੇਢ ਕਰੋੜ ਰੁਪਏ ਦਾ ਜੇਤੂ ਬਣਾ ਦਿੱਤਾ।ਰਾਕੇਸ਼ ਸ਼ਰਮਾ, ਜੋ ਪੇਸ਼ੇ ਵਜੋਂ ਆੜ੍ਹਤੀਆ ਹੈ, ਨੇ ਇਨਾਮ ਜਿੱਤਣ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਉਸ ਨੇ […]