August 20, 2026

ਵਿਰਾਟ ਵਨ ਡੇ ਦਾ ਸਰਵਸ੍ਰੇਸ਼ਠ ਖਿਡਾਰੀ ਹੈ : ਫਿੰਚ

ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਨੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਿਰਾਟ ਵਨ ਡੇ ਸਵਰੂਪ ਦਾ ਸਰਵਸ੍ਰੇਸ਼ਠ ਖਿਡਾਰੀ ਹੈ। ਫਿੰਚ ਨੇ ਕਿਹਾ,”ਜੇਕਰ ਤੁਸੀਂ ਵਿਰਾਟ ਦੇ ਰਿਕਾਰਡ ਦੇਖੋ ਤਾਂ ਉਹ ਕਿਸੇ ਤੋਂ ਘੱਟ ਨਹੀਂ ਹੈ। ਇਹ ਅਸਲ ਵਿਚ ਜ਼ਿਕਰਯੋਗ ਹੈ। ਮੇਰੇ ਖਿਆਲ ਨਾਲ ਸਾਨੂੰ ਵਿਰਾਟ ਨੂੰ ਜਲਦ ਆਊਟ ਕਰਨ […]

ਸਰਹੱਦ ਪਾਰਲੇ ਅਤਿਵਾਦ ਦੇ ਟਾਕਰੇ ਲਈ ਭਾਰਤ ਦ੍ਰਿੜ੍ਹ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ 26/11 ਮੁੰਬਈ ਹਮਲਿਆਂ ਦੀ ਵਰ੍ਹੇਗੰਢ ਮੌਕੇ ਕਿਹਾ ਕਿ ਭਾਰਤ ਸਰਹੱਦ ਪਾਰਲੇ ਅਤਿਵਾਦ ਦਾ ਟਾਕਰਾ ਦ੍ਰਿੜਤਾ ਨਾਲ ਕਰਦਾ ਰਹੇਗਾ। ਸ੍ਰੀ ਜੈਸ਼ੰਕਰ ਨੇ ਦੇਸ਼ ਦੀ ਰੱਖਿਆ ਲਈ ਤਾਇਨਾਤ ਭਾਰਤੀ ਸੁਰੱਖਿਆ ਬਲਾਂ ਦੇ ਜਜ਼ਬੇ ਨੂੰ ਸਲਾਹਿਆ। ਉਨ੍ਹਾਂ ਆਪਣੇ ਟਵੀਟ ਵਿੱਚ ਕਿਹਾ,‘ਅਸੀਂ ਭਾਰਤ ਖ਼ਿਲਾਫ਼ ਸਰਹੱਦ ਪਾਰਲੇ ਅਤਿਵਾਦ ਅਤੇ ਆਲਮੀ ਪੱਧਰ ’ਤੇ […]

ਪ੍ਰਧਾਨ ਮੰਤਰੀ ਮੋਦੀ ਵੱਲੋਂ ‘ਇਕ ਰਾਸ਼ਟਰ ਇਕ ਚੋਣ’ ਦੀ ਮੁੜ ਵਕਾਲਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਵਾਰ ਫਿਰ ‘ਇਕ ਰਾਸ਼ਟਰ, ਇਕ ਚੋਣ’ ਪ੍ਰਬੰਧ ਤੇ ਇਕਹਿਰੀ ਵੋਟਰ ਸੂਚੀ ਦੀ ਵਕਾਲਤ ਕਰਦਿਆਂ ਕਿਹਾ ਕਿ ਹਰ ਦੂਜੇ ਮਹੀਨੇ ਹੋਣ ਵਾਲੀਆਂ ਚੋਣਾਂ ਵਿਕਾਸ ਦੇ ਰਾਹ ’ਚ ਅੜਿੱਕਾ ਬਣਦੀਆਂ ਹਨ। ਸ੍ਰੀ ਮੋਦੀ ਨੇ ਇਹ ਟਿੱਪਣੀਆਂ ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰਾਂ ਦੀ 80ਵੀਂ ਕਾਨਫਰੰਸ ਨੂੰ ਵੀਡੀਓ ਕਾਨਫਰੰਸ ਜ਼ਰੀਏ […]