May 11, 2026

ਕੇਂਦਰੀ ਗ੍ਰਹਿ ਮਤੰਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ‘ਚ ਭਾਰਤ ਸਰਕਾਰ ਵੱਲੋਂ ਬੋਡੋਲੈਂਡ ਗਰੁੱਪਾਂ ਨਾਲ ਸ਼ਾਂਤੀ ਸਮਝੌਤਾ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ‘ਚ ਪਾਬੰਦੀਸ਼ੁਦਾ ਸੰਗਠਨ ਨੈਸ਼ਨਲ ਡੈਮੋਕ੍ਰੇਟਿਕ ਫ਼ਰੰਟ ਆਫ਼ ਬੋਡੋਲੈਂਡ (ਐੱਨ. ਡੀ. ਐੱਫ. ਬੀ.) ਦੇ ਸਾਰੇ ਗੁੱਟਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਤ੍ਰੈਪੱਖੀ ਸਮਝੌਤੇ ‘ਤੇ ਹਸਤਾਖ਼ਰ ਕੀਤੇ ਗਏ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਕਿਹਾ ਕਿ ਅੱਜ ਭਾਰਤ ਸਰਕਾਰ, ਆਸਾਮ ਸਰਕਾਰ ਅਤੇ ਬੋਡੋ ਪ੍ਰਤੀਨਿਧੀਆਂ ਨੇ ਇੱਕ ਮਹੱਤਵਪੂਰਨ ਸਮਝੌਤੇ ‘ਤੇ ਹਸਤਾਖ਼ਰ ਕੀਤੇ। ਉਨ੍ਹਾਂ […]

ਕੈਪਟਨ ਅਮਰਿੰਦਰ ਸਿੰਘ 30 ਨੂੰ ਕਰਨਗੇ ‘ਪੰਜਾਬ ਰਾਜ ਯੁਵਕ ਮੇਲਾ’ ਦਾ ਉਦਘਾਟਨ

ਖੇਡ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਬਾਰੇ ਵਿਸ਼ੇਸ਼ ਐਪ ਬਣਾਉਣ ਦੇ ਦਿੱਤੇ ਆਦੇਸ਼ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ‘ਪੰਜਾਬ ਰਾਜ ਯੁਵਕ ਮੇਲਾ’ 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਜਨਵਰੀ ਨੂੰ ਕਰਨਗੇ। ਪੰਜਾਬ ਦੇ ਖੇਡਾਂ ਤੇ […]

ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕੈਥ ਲੈਬ ਦੀ ਸਹੂਲਤ ਸੂਬੇ ਦੇ ਹਰੇਕ ਵਿਅਕਤੀ ਦੀ ਪਹੁੰਚ ਵਿਚ ਲਿਆਉਣ ਲਈ ਯੋਜਨਾ ਤਿਆਰ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੁੰ ਦਿਲ ਦੀ ਬੀਮਾਰੀਆਂ ਦੇ ਇਲਾਜ ਲਈ ਜਿਆਦਾ ਦੂਰ ਨਾ ਜਾਣਾ ਪਵੇ|ਸ੍ਰੀ ਵਿਜ ਨੇ ਅੱਜ ਮਹਾਰਾਜਾ ਅਗਰਸੇਨ ਮੈਡੀਕਲ ਕਾਲਜ ਅਗ੍ਰੋਹਾ ਦੀ ਕਾਰਜ […]