ਭਾਰਤ ਨੇ ਜਿੱਤਿਆ ਨਿਊਜ਼ੀਲੈਂਡ ਖਿਲਾਫ ਦੂਜਾ ਟੀ-20 ਮੁਕਾਬਲਾ
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੁਕਾਬਲਾ ਆਕਲੈਂਡ ਦੇ ਈਡਨ ਪਾਰਕ ‘ਚ ਖੇਡਿਆ ਗਿਆ। ਜਿੱਥੇ ਭਾਰਤ ਨੇ ਨਿਊਜ਼ੀਲੈਂਡ ਨੂੰ ਲਗਾਤਾਰ ਦੂਜੇ ਮੈਚ ‘ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ‘ਚ 2-0 ਦੀ ਬੜ੍ਹਤ ਹਾਸਲ ਕਰ ਲਈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ 133 ਦੌੜਾਂ ਦਾ […]




