September 30, 2026

ਸੈਕਰਾਮੈਂਟੋ ਦੀ ਜੇਲ੍ਹ ਵਿੱਚ ਕੈਦੀਆਂ ਦੀ ਲੜਾਈ ਦੌਰਾਨ ਗਾਰਡਾਂ ਵੱਲੋਂ ਜਾਨਲੇਵਾ ਹਮਲਾ

ਕੈਲੀਫੋਰਨੀਆਂ – ਕੈਲੀਫੋਰਨੀਆ ਦੇ ਸੈਕਰਾਮੈਂਟੋ ਦੀ ਜੇਲ੍ਹ ਵਿੱਚ ਲਾਸ ਏਂਜਲਸ ਕਾਉਂਟੀ ਦੇ ਇੱਕ ਕੈਦੀ ਦੀ ਬੁੱਧਵਾਰ ਦੇ ਦਿਨ ਇੱਕ ਜੇਲ੍ਹ ਅਧਿਕਾਰੀ ਦੁਆਰਾ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਕੈਦੀ ਨੂੰ ਇਹ ਗੋਲੀ ਤਿੰਨ ਕੈਦੀਆਂ ਜਿਹਨਾਂ ਵਿੱਚ ਮ੍ਰਿਤਕ ਵੀ ਸ਼ਾਮਲ ਸੀ ,ਵੱਲੋਂ ਇੱਕ ਹੋਰ ਕੈਦੀ ਨੂੰ ਚਾਕੂ ਮਾਰਨ ਤੋਂ ਰੋਕਣ ਦੀ ਕੋਸ਼ਿਸ਼ ਵਿੱਚ ਅਧਿਕਾਰੀਆਂ […]

ਹਰਿਆਣਾ ਨੇ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਵਿਧਾਨਕ ਹੱਕ ‘ਤੇ ਹਮਲਾ ਕੀਤਾ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਹਰਿਆਣਾ ‘ਚੋਂ ਗੁਜ਼ਰਨ ਦੇਵੇ ਖੱਟਰ ਸਰਕਾਰ, ਅਜਿਹੀਆਂ ਤਲਖ਼ ਕਾਰਵਾਈਆਂ ਨਾਲ ਪਲਟਵਾਰ ਤੋਂ ਸਾਵਧਾਨ ਕੀਤਾ ਚੰਡੀਗੜ੍ਹ – ਦਿੱਲੀ ਵੱਲ ਕੂਚ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦੇ ਹੋਏ ਹਰਿਆਣਾ ਵੱਲੋਂ ਬੇਰਹਿਮ ਤਾਕਤ ਦੀ ਵਰਤੋਂ ਕਰਨ ਦੀ ਕਰੜੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ […]

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੀ ਸੌ ਸਾਲ ਪੂਰੇ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਸਥਾਪਨਾ ਦਿਵਸ ਸਮੇਂ ਤੋਂ […]