May 11, 2026

ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ੀਏਟਿਵ ਦੀ ਸ਼ੁਰੂਆਤ: ਬਲਬੀਰ ਸਿੰਘ ਸਿੱਧੂ

ਸਕ੍ਰੀਨਿੰਗ ਪ੍ਰੋਗਰਾਮ ਤਹਿਤ ਦਸੰਬਰ 2019 ਤੱਕ ਹਾਈਪਰਟੈਨਸ਼ਨ ਦੇ 80,000 ਮਾਮਲਿਆਂ ਦੀ ਜਾਂਚ ਚੰਡੀਗੜ੍ਹ – ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜਾਂ ਦੀ ਜਲਦ ਪਛਾਣ ਅਤੇ ਉਨ੍ਹਾਂ ਦੇ ਇਲਾਜ ਲਈ ਪੰਜਾਬ ਸਿਹਤ ਵਿਭਾਗ ਨੇ ਵਿਸ਼ਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਸਹਿਯੋਗ ਨਾਲ ਸੂਬੇ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ ਅਤੇ […]

ਸਿੱਧੂ ਮੂਸੇਵਾਲ ਨੇ ਲੁਧਿਆਣਾ ਪੁਲਿਸ ਕੋਲ ਪੇਸ਼ ਹੋ ਕੇ ਕਰਵਾਏ ਬਿਆਨ ਦਰਜ

ਲੁਧਿਆਣਾ – ਆਰ ਟੀ ਆਈ ਐਕਟੀਵਿਸਟ ਕੁਲਦੀਪ ਖੈਰਾ ਵਲੋਂ ਮਸ਼ਹੂਰ ਪੰਜਾਬੀ ਗਾਇਕ ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਖਿਲਾਫ ਲੁਧਿਆਣਾ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਮਗਰੋਂ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਏ ਸੀ ਪੀ ਜਸ਼ਨਦੀਪ ਸਿੰਘ ਗਿੱਲ ਕੋਲ ਪੇਸ਼ ਹੋਏ ਅਤੇ ਓਹਨਾ ਆਪਣੇ ਬਿਆਨ ਦਰਜ ਕਰਵਾਏ। ਜਿਕਰਯੋਗ ਹੈ ਕਿ ਪਿਛਲੇ ਦਿਨੀ ਆਰ ਟੀ ਇਕਟੀਵਿਸਟ ਕੁਲਦੀਪ […]

ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋਂ 4000 ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਸ਼ਾਹਕੋਟ – ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐਸ, ਪੁਲਿਸ ਕਪਤਾਨ (ਸਥਾਨਿਕ), ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਪਿਆਰਾ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਆਈ ਸੁਰਿੰਦਰ ਕੁਮਾਰ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ […]