ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲ੍ਹਾ ਪ੍ਰਸ਼ਾਸਨ ਪੁੱਖਤਾ ਪ੍ਰਬੰਧ ਕਰੇਗਾ
ਜਲੰਧਰ – ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਵਿਧਾਇਕ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ,ਅਵਤਾਰ ਬਾਵਾ ਹੈਨਰੀ ਅਤੇ ਚੋਧਰੀ ਸੁਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਜ਼ਿਲਾ ਪ੍ਰਸ਼ਾਸਨ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 8 ਫਰਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਲਈ ਜ਼ਿਲਾ ਪ੍ਰਸ਼ਾਸਨ […]




