May 11, 2026

ਅਗਰਕਰ ਨੇ ਕੌਮੀ ਚੋਣਕਾਰ ਲਈ ਅਰਜ਼ੀ ਦਿੱਤੀ

ਸਾਬਕਾ ਭਾਰਤੀ ਤੇਜ਼ ਗੇਂਦਬਾਜ਼ ਅਜੀਤ ਅਗਰਕਰ ਅੱਜ ਕੌਮੀ ਚੋਣਕਾਰ ਬਣਨ ਦੀ ਦੌੜ ਵਿੱਚ ਸ਼ਾਮਲ ਹੋ ਗਿਆ ਅਤੇ ਉਹ ਚੋਣ ਕਮੇਟੀ ਦਾ ਪ੍ਰਧਾਨ ਵੀ ਬਣ ਸਕਦਾ ਹੈ। ਅਗਰਕਰ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਸ ਨੇ ਕੌਮੀ ਚੋਣਕਾਰ ਅਹੁਦੇ ਲਈ ਅਰਜ਼ੀ ਦਿੱਤੀ ਹੈ। ਮੁੰਬਈ ਦੇ ਸੀਨੀਅਰ ਚੋਣ ਕਮੇਟੀ ਦੇ ਸਾਬਕਾ ਪ੍ਰਧਾਨ ਅਗਰਕਰ ਕੌਮੀ ਚੋਣ ਕਮੇਟੀ […]

ਸਿਸੋਦੀਆ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਚੁਣੌਤੀ

ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਸ਼ਾਸਨ ਵਾਲੇ ਕਿਸੇ ਵੀ ਰਾਜ ‘ਚ ਇੱਕ ਅਜਿਹਾ ਸਰਕਾਰੀ ਸਕੂਲ ਵਿਖਾਉਣ ਜੋ ਕੌਮੀ ਰਾਜਧਾਨੀ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦਾ ਹੈ। ਸ਼ਾਹ ਨੇ ‘ਆਪ’ ਉੱਤੇ ਹਮਲਾ ਕਰਦਿਆਂ ਪੁੱਛਿਆ ਕਿ ਇਸ […]

ਸ਼ਾਹੀਨ ਬਾਗ ਨੂੰ ਲੈ ਕੇ ਅਮਿਤ ਸ਼ਾਹ ਨੇ ਕੇਜਰੀਵਾਲ ਤੇ ਕੀਤਾ ਹਮਲਾ

ਦਿੱਲੀ ‘ਚ ਵਿਧਾਨ ਸਭਾ ਚੋਣ ਲਈ 8 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਰਾਜਨੀਤੀ ਦਲ ਇਕ ਦੂਜੇ ‘ਤੇ ਜੰਮ ਕੇ ਨਿਸ਼ਾਨਾ ਵਿੰਨ੍ਹ ਰਹੇ ਹਨ। ਬੀਜੇਪੀ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਕਰਾਵਲ ਨਗਰ ‘ਚ ਆਯੋਜਿਤ ਜਨ ਸਭਾ ਦੌਰਾਨ ਆਮ ਆਦਮੀ ਪਾਰਟੀ ‘ਤੇ ਜੰਮ ਕੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ […]