May 11, 2026

ਅਮਿਤ ਸ਼ਾਹ ਵੱਲੋਂ ਮਟਿਆਲਾ ਤੋਂ ਚੋਣ ਪ੍ਰਚਾਰ ਸ਼ੁਰੂ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਜੇ ਦੇਸ਼ ਵਿੱਚ ਝੂਠੇ ਵਾਅਦੇ ਕਰਨ ਦੀ ਮੁਕਾਬਲਾ ਕਰਵਾਇਆ ਜਾਂਦਾ ਹੈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਹਿਲਾ ਇਨਾਮ ਮਿਲੇਗਾ।ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਨੇਤਾ ਉਨ੍ਹਾਂ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਗਏ ਜੋ ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨਾਲ ਕੀਤੇ ਸਨ। […]

ਭਾਜਪਾ ਦੇ ਨਵੇਂ ਪ੍ਰਧਾਨ ਜੇ. ਪੀ. ਨੱਢਾ ਨੇ ਪੀ. ਐੱਮ. ਮੋਦੀ ਨਾਲ ਕੀਤੀ ਮੁਲਾਕਾਤ

ਭਾਜਪਾ ਦੇ ਨਵੇਂ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਯਾਨੀ ਕਿ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮੁਲਾਕਾਤ ਕੀਤੀ। ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੱਢਾ ਸੋਮਵਾਰ ਨੂੰ ਬਿਨਾਂ ਕਿਸੇ ਵਿਰੋਧ ਦੇ ਪਾਰਟੀ ਪ੍ਰਧਾਨ ਚੁਣੇ ਗਏ ਸਨ। ਨੱਢਾ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ […]

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੀ-20 ਅੱਜ

ਆਕਲੈਂਡ – ਟੀ-20 ਵਿਸ਼ਵ ਕੱਪ ਦੀ ਤਿਆਰੀ ਲਈ ਅਹਿਮ ਮੰਨੀ ਜਾ ਰਹੀ ਪੰਜ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਖ਼ਿਲਾਫ਼ ਸ਼ੁੱਕਰਵਾਰ ਨੂੰ ਇੱਥੇ ਖੇਡਿਆ ਜਾਵੇਗਾ। ਭਾਰਤ ਲਈ ਇਹ ਰੁਝੇਵੇਂ ਵਾਲਾ ਸੈਸ਼ਨ ਹੈ। ਉਹ ਆਪਣੇ ਘਰ ਵਿੱਚ ਆਸਟਰੇਲੀਆ ਤੋਂ ਇੱਕ ਰੋਜ਼ਾ ਲੜੀ ਜਿੱਤ ਕੇ ਹੌਸਲੇ ਨਾਲ ਲਬਰੇਜ ਹੈ ਅਤੇ ਆਖ਼ਰੀ ਮੁਕਾਬਲਾ ਖੇਡਣ […]