ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ
ਸ਼੍ਰੋਮਣੀ ਕਮੇਟੀ ਸਿੱਖ ਜਜ਼ਬਾਤਾਂ ਦੀ ਹਮੇਸ਼ਾ ਤਰਜ਼ਮਾਨੀ ਕਰਦੀ ਹੈ ਅਤੇ ਕਰਦੀ ਰਹੇਗੀ -ਭਾਈ ਮਹਿਤਾ ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ ਅਤੇ […]




