ਸੀ.ਏ.ਏ. ‘ਤੇ ਸੁਪਰੀਮ ਕੋਰਟ ਵੱਲੋਂ ਤੁਰੰਤ ਰੋਕ ਲਾਉਣ ਤੋਂ ਇਨਕਾਰ
ਕੇਂਦਰ ਨੂੰ 4 ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਲਈ ਕਿਹਾ ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਦਾਇਰ ਕਰੀਬ 144 ਪਟੀਸ਼ਨਾਂ ‘ਤੇ ਬੁੱਧਵਾਰ ਭਾਵ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਚੀਫ ਜਸਟਿਸ ਐੱਸ. ਏ. ਬੋਬੜੇ ਦੀ ਪ੍ਰਧਾਨਗੀ ‘ਚ ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਕਰਦਿਆਂ ਸੀ. ਏ. ਏ. ‘ਤੇ ਰੋਕ […]




