May 6, 2026

ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਿਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ:ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਵਿਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਉੱਚ ਜੋਖਮ ਵਾਲੇ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਜਿੱਥੇ ਵੱਧ ਤੋਂ ਵੱਧ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ। ਸਾਲ 2019 ਵਿਚ ਮਲੇਰੀਆ ਦੇ ਜਿਆਦਾਤਰ ਮਾਮਲੇ ਦਿਹਾਤੀ ਇਲਾਕਿਆਂ ਵਿਚ ਦਰਜ ਕੀਤੇ ਗਏ ਅਤੇ ਕੁੱਲ ਮਾਮਲਿਆਂ ਵਿਚੋਂ 80 ਫ਼ੀਸਦੀ ਮਾਮਲੇ ਚਾਰ ਜ਼ਿਲ੍ਹਿਆਂ-ਬਠਿੰਡਾ, ਹੁਸ਼ਿਆਰਪੁਰ, ਮਾਨਸਾ […]

ਗਣਤੰਤਰਾ ਦਿਵਸ ਸਬੰਧੀ ਉੱਪ ਮੰਡਲ ਮਜਿਸਟਰੇਟ ਪਾਤੜਾਂ ਵੱਲੋਂ ਵਿਸ਼ੇਸ ਮੀਟਿੰਗ

ਪਾਤੜਾਂ – ਗਣਤੰਤਰਤਾ ਦਿਵਸ 26 ਜਨਵਰੀ ਦੇ ਸਬੰਧ ਵਿੱਚ ਐਸ. ਡੀ. ਐਮ. ਦਫਤਰ ਪਾਤੜਾਂ ਵਿਖੇ ਉਪ ਮੰਡਲ ਮਜਿਸਟਰੇਟ ਪਤੜਾਂ ਪਾਲਿਕਾ ਅਰੋੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਸਰਕਾਰੀ ਅਤੇ ਅਰਦ ਸਰਕਰੀ ਸਕੂਲਾਂ ਦੇ ਸਟਾਫ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਦਕ ਅਫਸਰ ਪਰਮਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀ ਸ਼ਮਿਲ ਹੋਏ। […]

ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ-ਪਹੀਆ ਵਾਹਨਾਂ ਨੂੰ ਇਲੈਕਟ੍ਰਿਕ/ਸੀਐਨਜੀ ਤਿੰਨ-ਪਹੀਆ ਵਾਹਨਾਂ ਨਾਲ ਬਦਲਿਆ ਜਾਵੇਗਾ: ਪੰਨੂ

ਚੰਡੀਗੜ੍ਹ – ਸੂਬੇ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਨੇ ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ / ਸੀ.ਐਨ.ਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ।ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ੍ਰੀ ਕਾਹਨ ਸਿੰਘ ਪੰਨੂ […]