May 10, 2026

ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ ਪੁਰਸਕਾਰ’ ਨਾਲ ਸਨਮਾਨਿਤ ਕੀਤਾ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਬਾਲ ਵੀਰਾਂ ਨੂੰ ਬਹਾਦਰੀ ਲਈ ‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ 2020 ਨਾਲ ਨਵਾਜਿਆ| ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇਕ ਪ੍ਰੋਗਰਾਮ ਵਿੱਚ ਇਨ੍ਹਾਂ ਬੱਚਿਆਂ ਨੂੰ ਤਮਗੇ ਅਤੇ ਸਰਟੀਫਿਕੇਟ ਨਾਲ ਪੁਰਸਕਾਰ ਰਾਸ਼ੀ ਪ੍ਰਦਾਨ ਕੀਤੀ ਗਈ| ਸਨਮਾਨ ਪਾਉਣ ਵਾਲੇ 22 ਬੱਚਿਆਂ ਵਿੱਚੋਂ 10 ਲੜਕੀਆਂ ਅਤੇ 12 ਲੜਕੇ ਸ਼ਾਮਲ ਹਨ| ਜਿਕਰਯੋਗ ਹੈ […]

ਸ਼ਬਾਨਾ ਆਜ਼ਮੀ ਦੀ ਹਾਲਤ ’ਚ ਸੁਧਾਰ

ਪਿਛਲੇ ਹਫ਼ਤੇ ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਈ ਅਦਾਕਾਰਾ ਸ਼ਬਾਨਾ ਆਜ਼ਮੀ (69) ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਸਥਿਰ ਹੈ ਅਤੇ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਦੇ ਪਤੀ ਜਾਵੇਦ ਅਖ਼ਤਰ ਨੇ ਕਿਹਾ ਕਿ ਸ਼ਬਾਨਾ ਦੀ ਹਾਲਤ ’ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ।

ਭਾਰਤ ਦਾ ਪਹਿਲਾ ਮਾਨਵ ਰਹਿਤ ਮਿਸ਼ਨ ਦਸੰਬਰ ’ਚ: ਇਸਰੋ

ਬੰਗਲੁਰੂ – ਭਾਰਤ ਦੇ ਪਲੇਠੇ ‘ਗੰਗਾਯਾਨ ਮਿਸ਼ਨ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਦਸੰਬਰ 2020 ਅਤੇ ਜੂਨ 2021 ’ਚ ਦੋ ਮਾਨਵ ਰਹਿਤ ਮਿਸ਼ਨਾਂ ’ਤੇ ਕੰਮ ਕੀਤਾ ਜਾਵੇਗਾ। ਇਥੇ ਮਨੁੱਖੀ ਪੁਲਾੜ ਉਡਾਣਾਂ ਸਬੰਧੀ ਚੁਣੌਤੀਆਂ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਕਰਵਾਈ ਗਈ ਵਿਚਾਰ ਚਰਚਾ ਦੇ ਉਦਘਾਟਨੀ ਇਜਲਾਸ ਨੂੰ ਸੰਬੋਧਨ ਕਰਦਿਆਂ ਇਸਰੋ ਦੇ ਚੇਅਰਮੈਨ ਕੇ ਸ਼ਿਵਨ […]