May 4, 2026

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ 23 ਜਨਵਰੀ ਤੋਂ 30 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ […]

ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ : ਅਮਿਤ ਸ਼ਾਹ

ਲਖਨਊ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ ‘ਚ ਉੱਤਰ ਪ੍ਰਦੇਸ਼ ਦੇ ਲਖਨਊ ‘ਚ ਹੋਈ ਰੈਲੀ ਵਿੱਚ ਵਿਰੋਧੀ ਧਿਰ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਅੱਖਾਂ ‘ਤੇ ਵੋਟ ਬੈਂਕ ਦੀ ਪੱਟੀ ਬੰਨ੍ਹੀ ਹੋਈ ਹੈ। ਜਿਸ ਨੇ ਵਿਰੋਧ ਕਰਨਾ ਹੋਵੇ ਕਰਨ ਲਓ ਪਰ […]

ਪੁਲਵਾਮਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ-2 ਜਵਾਨ ਜ਼ਖ਼ਮੀ

ਨਵੀਂ ਦਿੱਲੀ – ਦੱਖਣੀ ਕਸ਼ਮੀਰ ਦੇ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ‘ਚ 2 ਅੱਤਵਾਦੀ ਮਾਰੇ ਗਏ। ਇਸ ਦੌਰਾਨ ਐਸ.ਓ.ਜੀ. ਦੇ 2 ਜਵਾਨ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਉਸ ਦੀ ਘੇਰਾਬੰਦੀ ਕੀਤੀ ਹੋਈ ਹੈ। ਮਾਰੇ ਜਾਣ ਵਾਲੇ ਅੱਤਵਾਦੀਆਂ ਦੀ ਹਾਲੇ ਪਛਾਣ ਨਹੀਂ ਹੋਈ ਹੈ।ਇਹ ਮੁਕਾਬਲਾ ਅੱਜ […]