May 10, 2026

ਪੰਜਾਬ ਸਰਕਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਸਿੱਖ ਕਿਸਾਨਾਂ ਦੇ ਹੱਕਾਂ ਦੀ ਪੁਰਜ਼ੋਰ ਪੈਰਵੀ ਕਰੇਗੀ: ਕਾਂਗੜ

ਚੰਡੀਗੜ – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਸ. ਗਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ਪੰਜਾਬ ਦੀ ਅਗਵਾਈ ਵਿਚ ਗਵਾਲੀਅਰ ਪਹੁੰਚੇ ਉੱਚ ਪੱਧਰੀ ਵਫਦ ਨੇ ਆਪਣੇ ਦੌਰੇ ਦੇ ਦੂਜੇ ਦਿਨ ਕਬਾਇਲੀ ਇਲਾਕਿਆਂ ਦੇ ਜੰਗਲਾਂ ਵਿਚ ਪਹੁੰਚ ਕਰਕੇ ਉਥੇ ਵਸਦੇ ਸਿੱਖ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਜਿਨਾਂ ਦੇ ਘਰ ਬੀਤੇ ਦਿਨੀਂ ਜ਼ਿਲਾ ਪ੍ਰਸ਼ਾਸਨ ਵਲੋਂ ਜ਼ਬਰਦਸਤੀ […]

ਨੇਪਾਲ ਦੇ ਹੋਟਲ ਵਿੱਚੋਂ ਮਿਲੀਆਂ 8 ਭਾਰਤੀਆਂ ਦੀਆਂ ਲਾਸ਼ਾਂ

ਕਾਠਮੰਡੂ – ਨੇਪਾਲ ਦੇ ਇਕ ਹੋਟਲ ਵਿੱਚੋਂ 8 ਭਾਰਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲੀਸ ਨੇ ਦਮਨ ਹੋਟਲ ਵਿੱਚੋਂ ਕੇਰਲ ਦੇ ਸੈਲਾਨੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ| ਸ਼ੁਰੂਆਤੀ ਜਾਣਕਾਰੀ ਮੁਤਾਬਕ ਮੌਤ ਦਾ ਕਾਰਨ ਗੈਸ ਹੀਟਰ ਦੱਸਿਆ ਜਾ ਰਿਹਾ ਹੈ|ਪ੍ਰਾਪਤ ਜਾਣਕਾਰੀ ਮੁਤਾਬਕ ਕੇਰਲ ਤੋਂ 15 ਵਿਅਕਤੀਆਂ ਦਾ ਸਮੂਹ ਪੋਖਰਾ ਘੁੰਮਣ ਆਇਆ ਸੀ| […]

ਸੂਰਤ ਦੀ 10 ਮੰਜ਼ਿਲਾਂ ਟੈਕਸਟਾਇਲ ਮਾਰਕੀਟ ਵਿੱਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਕੱਪੜਾ ਸੜ ਕੇ ਸੁਆਹ

ਸੂਰਤ – ਗੁਜਰਾਤ ਦੇ ਸੂਰਤ ਵਿੱਚ ਰਘੂਵੀਰ ਟੈਕਸਟਾਇਲ ਮਾਰਕੀਟ ਵਿੱਚ ਅੱਜ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ| ਮੌਕੇ ਤੇ 50 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ| ਪ੍ਰਾਪਤ ਜਾਣਕਾਰੀ ਅਨੁਸਾਰ ਸਾਰੋਲੀ ਇਲਾਕੇ ਵਿੱਚ ਅੱਜ ਸਵੇਰਸਾਰ 4 ਵਜੇ ਲੱਗੀ ਅੱਗ ਨੇ ਪੂਰੀ 10 ਮੰਜ਼ਿਲਾ ਕੱਪੜਾ ਮਾਰਕੀਟ ਨੂੰ ਆਪਣੀ ਚਪੇਟ ਵਿੱਚ ਲੈ ਲਿਆ |ਹਾਦਸਾ ਅੱਜ ਸਵੇਰਸਾਰ ਸ਼ਾਰਟ […]