ਦਿਨਕਰ ਗੁਪਤਾ ਬਣੇ ਰਹਿਣਗੇ ਪੰਜਾਬ ਪੁਲਿਸ ਮੁਖੀ-ਹਾਈ ਕੋਰਟ ਵੱਲੋਂ ਕੈਟ ਦੇ ਫ਼ੈਸਲੇ ‘ਤੇ ਰੋਕ
ਪੰਜਾਬ ਸਰਕਾਰ ਅਤੇ ਯੂ.ਪੀ.ਐਸ.ਸੀ. ਤੋਂ ਨਿਯੁਕਤੀ ਪ੍ਰਕਿਰਿਆ ਦੀ ਮੰਗੀ ਜਾਣਕਾਰੀ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਸੀ.ਏ.ਟੀ.) ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਪੰਜਾਬ ਸਰਕਾਰ ਨੇ ਕੈਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਰੱਦ […]




