May 10, 2026

ਤਿੰਨ ਅੱਤਵਾਦੀ ਸ਼ੋਪੀਆਂ ਮੁਕਾਬਲੇ ‘ਚ ਢੇਰ

ਤ੍ਰਾਲ ‘ਚ ਵਿਦੇਸ਼ੀ ਅੱਤਵਾਦੀਆਂ ਦੀ ਤਲਾਸ਼ ਜਾਰੀ ਸ੍ਰੀਨਗਰ – ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ‘ਚ ਆਪਣੇ ਅੱਤਵਾਦ ਰੋਕੂ ਅਭਿਆਨ ਨੂੰ ਜਾਰੀ ਰੱਖਦਿਆਂ ਸੋਮਵਾਰ ਨੂੰ ਸ਼ੋਪੀਆਂ ‘ਚ 3 ਅੱਤਵਾਦੀਆਂ ਨੂੰ ਘੇਰਨ ਤੋਂ ਬਾਅਦ ਉਨ੍ਹਾਂ ਨੂੰ ਘੰਟਿਆਂਬੱਧੀ ਚੱਲੇ ਮੁਕਾਬਲੇ ‘ਚ ਮਾਰ ਮੁਕਾਇਆ ਹੈ। ਮਾਰੇ ਗਏ ਤਿੰਨਾਂ ਅੱਤਵਾਦੀਆਂ ਤੋਂ ਵੱਡੀ ਗਿਣਤੀ ‘ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ ਹੋਏ ਹਨ। […]

ਨਿਰਭਯਾ ਕਾਂਡ : ਦੋਸ਼ੀ ਪਵਨ ਗੁਪਤਾ ਦੀ ਪਟੀਸ਼ਨ ਰੱਦ, ਨਹੀਂ ਰੁਕੇਗੀ ਫਾਂਸੀ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ‘ਚ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਪਵਨ ਕੁਮਾਰ ਗੁਪਤਾ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪਵਨ ਵੱਲੋਂ ਦਾਇਰ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ […]

ਨਿਕਾਸ ਪ੍ਰਣਾਲੀ ਦਾ ਹੋਵੇਗਾ ਮਜਬੂਤੀਕਰਨ : ਚਰਨਜੀਤ ਸਿੰਘ ਚੰਨੀ

ਐਸ.ਏ.ਐਸ ਨਗਰ – ਸੀਵਰੇਜ ਦੇ ਓਵਰਫਲੋ ਨੂੰ ਰੋਕਣ ਅਤੇ ਪਿੰਡਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨਾਲ ਨਜਿੱਠਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲੇ ਦੇ ਸ਼ਹਿਰੀ ਇਲਾਕਿਆਂ ਦੀ ਨਿਕਾਸ ਪ੍ਰਣਾਲੀ ਦਾ ਮਜਬੂਤੀਕਰਨ ਕੀਤਾ ਜਾਵੇਗਾ।” ਇਹ ਪ੍ਰਗਟਾਵਾ ਤਕਨੀਕੀ ਸਿੱਖਿਆ , ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ। ਸ੍ਰੀ ਚੰਨੀ ਅਤੇ ਐਸ.ਏ.ਐਸ ਨਗਰ […]