May 10, 2026

ਪੰਜਾਬ ਵਿੱਚ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਬਣੇਗੀ ਨੀਤੀ : ਅਰੁਨਾ ਚੌਧਰੀ

ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੇ 6 ਸਾਲ ਤੱਕ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨੀਤੀ ਉਲੀਕੀ ਜਾਵੇਗੀ। ਇਸ ਮੰਤਵ ਦੀ ਪੂਰਤੀ ਲਈ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ 1 ਫਰਵਰੀ, 2020 ਤੱਕ ਸੁਝਾਅ ਅਤੇ ਸਿਫ਼ਾਰਸ਼ਾਂ […]

ਕੈਪਟਨ ਵੱਲੋਂ ਐਨ.ਐਚ.ਏ. ਆਈ. ਦੇ ਚੇਅਰਮੈਨ ਨਾਲ ਮੁਲਾਕਾਤ

ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਛੇਤੀ ਸ਼ੁਰੂ ਕਰਨ ਦੀ ਦੋਵਾਂ ਨੇ ਸਹਿਮਤੀ ਪ੍ਰਗਟਾਈ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਰ ਕੀਤੀ। ਅੱਜ ਬਾਅਦ ਦੁਪਹਿਰ ਮੁੱਖ […]

ਲੰਡਨ ‘ਚ 3 ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ

ਲੰਡਨ – ਬੀਤੀ ਰਾਤ ਲੰਡਨ ‘ਚ ਇੱਕ ਹਮਲੇ ਦੌਰਾਨ ਤਿੰਨ ਸਿੱਖ ਜਵਾਨਾਂ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੂਰਬੀ ਲੰਡਨ ਦੇ ਐਲਫੋਰਡ ‘ਚ ਐਤਵਾਰ ਸ਼ਾਮ 07:30 ਵਜੇ ਸੱਤ ਕਿੰਗਸ ਸਟੇਸ਼ਨ ਨੇੜੇ ਵਾਪਰੀ ਭਿਆਨਕ ਘਟਨਾ ਤੋਂ ਬਾਅਦ 29 ਤੇ 39 ਸਾਲਾਂ ਦੇ 2 ਵਿਅਕਤੀਆਂ ਨੂੰ ਕਤਲ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।ਤਿੰਨੇ ਮ੍ਰਿਤਕ […]