ਜਲੰਧਰ ਦਿਹਾਤੀ ਪੁਲਿਸ ਵੱਲੋਂ ਪੈਟਰੋਲ ਪੰਪਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਖੋਹਾਂ ਕਰਨ ਵਾਲੇ ਇੰਟਰ ਸਟੇਟ ਗੈਂਗ ਦਾ ਪਰਦਾਫਾਸ਼-4 ਦੋਸ਼ੀ ਕਾਬੂ
ਜਲੰਧਰ – ਸ੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ (ਇਨਵੈਸਟੀਗੇਸ਼ਨ), ਸ਼੍ਰੀ ਰਵਿੰਦਰਪਾਲ ਸਿੰਘ ਸੰਧੂ, ਪੀ.ਪੀ.ਐੱਸ.ਪੁਲਿਸ ਕਪਤਾਨ (ਸਥਾਨਿਕ) ਅਤੇ ਸ਼੍ਰੀ ਅੰਕੁਰ ਗੁਪਤਾ, ਆਈ.ਪੀ.ਐੱਸ. ਸਹਾਇਕ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਦੀ ਅਗਵਾਈ ਹੇਠ ਮਾੜੇ ਅਨਸਰਾਂ/ਲੁੱਟਾਂ ਖੋਹਾਂ ਕਰਨ ਵਾਲੇ ਅਪਰਾਧੀਆਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ,ਐੱਸ.ਆਈ.ਜਰਨੈਲ ਸਿੰਘ, ਮੁੱਖ ਅਫਸਰ ਥਾਣਾ ਭੋਗਪੁਰ ਸਮੇਤ ਪੁਲਿਸ ਪਾਰਟੀ […]




