May 10, 2026

ਸੂਬਾ ਸਰਕਾਰ ਨੇ ਪਸ਼ੂਆਂ ਦੇ ਮਸਨੂਈ ਗਰਭਦਾਨ ਦੀ ਫੀਸ ਚਾਰ ਗੁਣਾ ਘਟਾਈ, ਡੇਅਰੀ ਫਾਰਮਿੰਗ ਨੂੰ ਪ੍ਰਫੁਲਤ ਕਰਨ ਹਿੱਤ ਚੁੱਕਿਆ ਕਦਮ – ਤ੍ਰਿਪਤ ਬਾਜਵਾ

ਚੰਡੀਗੜ – ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ, ਪਸ਼ੂਆਂ ਦੀ ਨਸਲ ਸੁਧਾਰਨ ਅਤੇ ਦੁੱਧ ਦੀ ਪੈਦਾਵਾਰ ਵਧਾਉਣ ਹਿੱਤ ਇਤਿਹਾਸਕ ਕਦਮ ਚੁੱਕਦਿਆਂ ਮਸਨੂਈ ਗਰਭਦਾਨ ਦੀ ਫੀਸ ਵਿੱਚ ਚਾਰ ਗੁਣਾ ਕਟੌਤੀ ਕੀਤੀ ਗਈ ਹੈ । ਇਹ ਜਾਣਕਾਰੀ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ […]

ਮੋਢੇ ਦੀ ਸੱਟ ਕਾਰਨ ਧਵਨ ਦਾ ਨਿਊਜ਼ੀਲੈਂਡ ਦੌਰਾ ਸ਼ੱਕੀ

ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦਾ ਜਿੱਥੇ ਆਸਟਰੇਲੀਆ ਵਿਰੁੱਧ ਖੇਡੇ ਜਾ ਰਹੇ ਤੀਜੇ ਫੈਸਲਾਕੁੰਨ ਮੁਕਾਬਲੇ ‘ਚ ਫੀਲਡਿੰਗ ਕਰਦੇ ਦੌਰਾਨ ਮੋਢੇ ‘ਤੇ ਸੱਟ ਲੱਗ ਗਈ। ਇਸ ਤੋਂ ਬਾਆਦ ਧਵਨ ਨੂੰ ਐਕਸ-ਰੇ ਦੇ ਲਈ ਭੇਜਿਆ ਗਿਆ। ਐਕਸ-ਰਾ ਕਰਵਾਉਣ ਤੋਂ ਬਾਅਦ ਉਸਦੇ ਖੱਬੇ ਹੱਥ ‘ਤੇ ਸਿਲੰਗ (ਪੱਟੀ) ਲੱਗੀ ਦਿਖੀ, ਜਿਸ ਦੌਰਾਨ ਉਸਦੇ ਨਿਊਜ਼ੀਲੈਂਡ ਦੌਰੇ ‘ਤੇ ਜਾਣਾ […]

ਰਣਬੀਰ ਕਪੂਰ ਨਾਲ ਕੰਮ ਕਰਨ ਲਈ ਉਤਸ਼ਾਹਿਤ ਹੈ ਸ਼ਰਧਾ

ਸ਼ਰਧਾ ਕਪੂਰ ਜਲਦ ਹੀ ਲਵ ਰੰਜਨ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਇੱਕ ਫਿਲਮ ’ਚ ਰਣਬੀਰ ਕਪੂਰ ਨਾਲ ਕੰਮ ਕਰੇਗੀ। ਲਵ, ਰਣਬੀਰ ਤੇ ਸ਼ਰਧਾ ਦੀ ਇਕੱਠਿਆਂ ਇਹ ਪਹਿਲੀ ਫਿਲਮ ਹੋਵੇਗੀ। ਫਿਲਮ ਦਾ ਨਾਂ ਅਜੇ ਤੈਅ ਨਹੀਂ ਕੀਤਾ ਗਿਆ। ਸ਼ਰਧਾ ਨੇ ਕਿਹਾ, ‘ਮੈਂ ਲਵ ਰੰਜਨ ਦੀ ਫਿਲਮ ’ਚ ਰਣਬੀਰ ਕਪੂਰ ਨਾਲ ਕੰਮ ਕਰ ਰਹੀ ਹਾਂ। ਮੈਨੂੰ ਲਵ […]