August 22, 2026

ਜੰਮੂ ਕਸ਼ਮੀਰ ਮੁਲਕ ਦਾ ‘ਗਹਿਣਾ’: ਗੋਇਲ

ਜੰਮੂ ਕਸ਼ਮੀਰ ਨੂੰ ਮੁਲਕ ਦਾ ‘ਗਹਿਣਾ’ ਆਖਦਿਆਂ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਕਿ ਕੇਂਦਰ ਛੇਤੀ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਲਈ ਸਨਅਤੀ ਪੈਕੇਜ ਲੈ ਕੇ ਆ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਾਦੀ ਵਿੱਚ ਨਿਵੇਸ਼ ਆਕਰਸ਼ਿਤ ਹੋਵੇਗਾ। ਰੇਲਵੇ ਅਤੇ ਵਣਜ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਵਰ੍ਹੇ ਦਸੰਬਰ ਤਕ ਕਸ਼ਮੀਰ ਨੂੰ ਪੂਰੇ […]

ਬਜਰੰਗ ਤੇ ਰਵੀ ਕੁਮਾਰ ਨੇ ਰੋਮ ਵਿੱਚ ਜਿੱਤੇ ਸੋਨ ਤਗ਼ਮੇ

ਭਾਰਤੀ ਸਟਾਰ ਪਹਿਲਵਾਨ ਬਜਰੰਗ ਪੂਨੀਆ ਅਤੇ ਰਵੀ ਕੁਮਾਰ ਦਹੀਆ ਨੇ ਇੱਥੇ ਰੋਮ ਰੈਂਕਿੰਗ ਸੀਰੀਜ਼ ਟੂਰਨਾਮੈਂਟ ਵਿੱਚ ਆਪਣੇ ਭਾਰ ਵਰਗਾਂ ਵਿੱਚ ਸੋਨ ਤਗ਼ਮੇ ਜਿੱਤ ਕੇ ਓਲੰਪਿਕ ਸਾਲ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ। ਹਾਲਾਂਕਿ ਪੂਨੀਆ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕਿਆ।ਬਜਰੰਗ ਨੇ ਸ਼ਨਿੱਚਰਵਾਰ ਰਾਤ 65 ਕਿਲੋ ਫਰੀ ਸਟਾਈਲ ਵਰਗ ਦੇ ਫਾਈਨਲ ਵਿੱਚ ਅਰਮੀਕਾ ਦੇ ਜੌਰਡਨ ਮਾਈਕਲ ਓਲੀਵਰ ਖ਼ਿਲਾਫ਼ […]

ਭਾਰਤ ਨੇ ਆਸਟਰੇਲੀਆ ਤੋਂ ਇੱਕ ਰੋਜ਼ਾ ਲੜੀ ਜਿੱਤੀ

ਮੁਹੰਮਦ ਸ਼ਮੀ ਦੇ ਸ਼ਾਨਦਾਰ ਗੇਂਦਬਾਜ਼ੀ ਅਤੇ ਫਿਰ ਰੋਹਿਤ ਸ਼ਰਮਾ ਦੇ ਸੈਂਕੜੇ ਅਤੇ ਵਿਰਾਟ ਕੋਹਲੀ ਦੇ ਨੀਮ ਸੈਂਕੜੇ ਦੀ ਬਦੌਲਤ ਭਾਰਤ ਨੇ ਫੈਸਲਾਕੁਨ ਤੀਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਆਸਟਰੇਲੀਆ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਜਿੱਤ ਲਈ। ਆਸਟਰੇਲੀਆ ਨੇ ਮੁੰਬਈ ਵਿੱਚ ਪਹਿਲਾ ਮੈਚ ਦਸ ਵਿਕਟਾਂ ਨਾਲ ਜਿੱਤਿਆ ਸੀ, ਪਰ ਭਾਰਤ ਨੇ ਰਾਜਕੋਟ […]