August 20, 2026

ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ

ਚੰਡੀਗੜ੍ਹ – ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ| ਇਸ ਮੌਕੇ ‘ਤੇ ਡੀਜੀਪੀ ਮਨੋਜ ਯਾਦਵ ਨੇ ਸੰਵਿਧਾਨ ਦਿਵਸ ਸਮਾਰੋਹ ਵਿਚ ਮੌਜੂਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜਿਆ ਅਤੇ ਉਨ੍ਹਾਂ ਨੇ […]

ਚੌਧਰੀ ਚਰਣ ਸਿੰਘ ਯੂਨੀਵਰਸਿਟੀ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ

ਚੰਡੀਗੜ੍ਹ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਹਿਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਤਿੰਨ ਦਿਨਾਂ ਮਸ਼ਰੂਮ ਉਤਪਾਦਨ ਤਕਨੀਕ ਵਿਸ਼ਾ ‘ਤੇ ਆਨਲਾਇਨ ਸਿਖਲਾਈ ਕੈਂਪ ਸ਼ੁਰੂ ਹੋਇਆ| ਇਸ ਮੌਕੇ ‘ਤੇ ਸਿਖਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਸੰਸਥਾਨ ਦੇ ਸਹਿ-ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਕਿਹਾ ਕਿ ਕਿਸੇ ਵੀ ਕਾਰੋਬਾਰ ਨ੍ਹੰ ਸ਼ੁਰੂ ਕਰਨ […]

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ: ਬਰਿੰਦਰ ਢਿੱਲੋਂ

ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟ ਨੂੰ ਆਪਣੇ ਗ੍ਰਹਿ ਨਿਵਾਸ ਕਿਸਾਨਾਂ ਦੇ ਲਈ ਖੋਲਣ ਦੀ ਕੀਤੀ ਅਪੀਲ ਚੰਡੀਗੜ – ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਆਪਣੀ ਵਚਨ ਬੱਧਤਾ ਮੁੜ ਦੁਹਰਾਈ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ […]