May 10, 2026

ਭਾਰਤ ਤੇ ਆਸਟਰੇਲੀਆ ਵਿਚਾਲੇ ਫ਼ੈਸਲਾਕੁਨ ਮੈਚ ਅੱਜ

ਵਿਸ਼ਵ ਦੀਆਂ ਦੋ ਮਜ਼ਬੂਤ ਟੀਮਾਂ ਭਾਰਤ ਅਤੇ ਆਸਟਰੇਲੀਆ ਵਿਚਾਲੇ ਐਤਵਾਰ ਨੂੰ ਇੱਥੇ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁਨ ਇੱਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦਿਲਚਸਪ ਮੁਕਾਬਲਾ ਵੇਖਣ ਨੂੰ ਮਿਲ ਸਕਦਾ ਹੈ। ਇਹ ਦੋਵੇਂ ਟੀਮਾਂ ਲੜੀ ਜਿੱਤ ਕੇ ਇੱਕ-ਦੂਜੇ ’ਤੇ ਬਾਦਸ਼ਾਹਤ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰਨਗੀਆਂ। ਇਸ ਲੜੀ ਦੇ ਸ਼ੁਰੂ ਤੋਂ ਹੀ ਰੋਮਾਂਚਕ ਹੋਣ ਦੀ ਸੰਭਾਵਨਾ ਸੀ, […]

ਕੁਰੈਸ਼ੀ ਵੱਲੋਂ ਅਮਰੀਕੀ ਵਿਦੇਸ਼ ਮੰਤਰੀ ਪੌਂਪੀਓ ਨਾਲ ਮੁਲਾਕਾਤ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨਾਲ ਮੁਲਾਕਾਤ ਕੀਤੀ ਤੇ ਦੱਖਣੀ ਏਸ਼ੀਆ ’ਚ ਸੁਰੱਖਿਆ ਤੇ ਸਥਿਤਰਾ ਲਈ ਪਾਕਿਸਤਾਨ ਦੀ ਪ੍ਰਤੀਬੱਧਤਾ ਦੁਹਰਾਈ। ਦੋਵਾਂ ਆਗੂਆਂ ਨੇ ਅਫ਼ਗ਼ਾਨਿਸਤਾਨ ਤੇ ਮੱਧ ਪੂਰਬ ਦੇ ਹਾਲਾਤ ਤੇ ਦੁਵੱਲੇ ਰਿਸ਼ਤਿਆਂ ਬਾਰੇ ਚਰਚਾ ਕੀਤੀ। ਅਮਰੀਕਾ ਦੇ ਦੋ ਰੋਜ਼ਾ ਦੌਰੇ ਦੌਰਾਨ ਪੌਂਪੀਓ ਨੇ ਕੁਰੈਸ਼ੀ ਨੂੰ ਮੁਲਾਕਾਤ […]

ਯੋਗੀ ਵਲੋਂ ਗੰਗਾ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਦੀ ਤਿਆਰੀ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਗੰਗਾ ਨਦੀ ਦੀ ਸਾਫ-ਸਫਾਈ ਲਈ ਗੰਗਾ ਯਾਤਰਾ ਕੱਢੀ ਜਾ ਰਹੀ ਹੈ| ਇਹ ਯਾਤਰਾ 27 ਜਨਵਰੀ ਨੂੰ ਬਿਜਨੌਰ ਤੋਂ ਸ਼ੁਰੂ ਹੋਵੇਗੀ ਜਿਹੜੀ 26 ਜ਼ਿਲਿਆਂ ਦੀਆਂ 1,038 ਗ੍ਰਾਮ ਪੰਚਾਇਤਾਂ ਤੋਂ ਲੰਘੇਗੀ| ਯਾਤਰਾ ਦੌਰਾਨ ਗੰਗਾ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ|ਜ਼ਿਲਾ ਅਧਿਕਾਰੀ […]