ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਕੇ ਬਾਗ ਅੰਦਰ ਫ਼ਰਵਰੀ ’ਚ ਲਗਾਏ ਜਾਣਗੇ 400 ਤਰ੍ਹਾਂ ਦੇ ਗੁਲਾਬ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਾਪਿਤ ਕੀਤੇ ਜਾ ਰਹੇ ਗੁਰੂ ਕਾ ਬਾਗ ਨੂੰ ਅੰਤਮ ਛੋਹਾਂ ਦੇਣ ਲਈ ਵੱਖ-ਵੱਖ 400 ਤਰ੍ਹਾਂ ਦੇ ਗੁਲਾਬ ਮੰਗਵਾਏ ਗਏ ਹਨ। ਇਸ ਤੋਂ ਪਹਿਲੇ ਪੜਾਅ ਤਹਿਤ ਬਾਗ ਅੰਦਰ ਕਈ ਤਰ੍ਹਾਂ ਦੇ ਵੱਡ ਅਕਾਰੀ ਅਤੇ ਹਰਿਆਵਲ ਵਾਲੇ ਬੂਟੇ ਲਗਾਏ ਜਾ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਬਾਗ ਗੁਰਦੁਆਰਾ […]




