ਭਾਰਤ ਰਤਨ ਨਾਲੋਂ ਬਹੁਤ ਵੱਡਾ ਹੈ ਰਾਸ਼ਟਰਪਿਤਾ ਦਾ ਦਰਜਾ : ਸੁਪਰੀਮ ਕੋਰਟ
ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲੀ ਪਟੀਸ਼ਨ ਅੱਜ ਖਾਰਜ ਕਰ ਦਿੱਤੀ| ਚੀਫ ਜਸਟਿਸ ਐਸ.ਏ. ਬੋਬੜੇ, ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਦੀ ਬੈਂਚ ਨੇ ਅਨਿਲ ਦੱਤ ਸ਼ਰਮਾ ਦੀ ਪਟੀਸ਼ਨ ਇਹ ਕਹਿੰਦੇ ਹੋਏ ਖਾਰਜ ਕਰ ਦਿੱਤੀ ਕਿ ਮਹਾਤਮਾ ਗਾਂਧੀ ਨੂੰ ਦਿੱਤਾ ਗਿਆ ਰਾਸ਼ਟਰਪਿਤਾ ਦਾ ਦਰਜਾ ਭਾਰਤ […]




