May 10, 2026

ਮੁੰਬਈ ਬੰਬ ਧਮਾਕਿਆਂ ਦਾ ‘ਲਾਪਤਾ’ ਦੋਸ਼ੀ ਕਾਨਪੁਰ ਤੋਂ ਗ੍ਰਿਫ਼ਤਾਰ

ਮੁੰਬਈ – ਇਥੇ 1993 ’ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਜਲੀਸ ਅਨਸਾਰੀ, ਜੋ ਪੈਰੋਲ ਦੌਰਾਨ ‘ਲਾਪਤਾ’ ਹੋ ਗਿਆ ਸੀ, ਨੂੰ ਪੁਲੀਸ ਨੇ ਕਾਨਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁੰਬਈ ਦਾ ਵਸਨੀਕ ਅਨਸਾਰੀ (68) ਰਾਜਸਥਾਨ ਜੇਲ੍ਹ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਸੀ। ਉਸ ਨੂੰ ਮਹਾਰਾਸ਼ਟਰ ਦੇ ਅਤਿਵਾਦ ਵਿਰੋਧੀ ਦਸਤੇ ਅਤੇ ਉੱਤਰ ਪ੍ਰਦੇਸ਼ ਦੀ […]

ਸਪੀਕਰ ਪੇਲੋਸੀ ਨੇ ਟਰੰਪ ਤੇ ਮਹਾਦੋਸ਼ ਦੀ ਕਾਰਵਾਈ ਦਾ ਪ੍ਰਸਤਾਵ ਸੈਨੇਟ ਨੂੰ ਸੌਂਪਿਆ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਹਾਊਸ ਆਫ ਰੀਪ੍ਰੀਜੈਂਟੇਟਿਵ (ਸੰਸਦ ਦਾ ਹੇਠਲਾ ਸਦਨ) ਦੀ ਸਪੀਕਰ ਨੈਨਸੀ ਪੇਲੋਸੀ ਨੇ ਵੀਰਵਾਰ ਨੂੰ ਸੈਨੇਟ ਨੂੰ ਸੌਂਪੇ। ਪੇਲੋਸੀ ਨੇ ਇਹਨਾਂ ਦਸਤਾਵੇਜ਼ਾਂ ‘ਤੇ ਖੁਦ ਦਸਤਖਤ ਕਰਨ ਦੇ ਬਾਅਦ ਉੱਥੇ ਮੌਜੂਦ ਸਾਂਸਦਾਂ ਨੂੰ ਖੁਦ ਪੈੱਨ ਵੰਡੇ। ਦਸਤਾਵੇਜ਼ ਸੌਂਪਣ ਦੇ ਬਾਅਦ ਮਹਾਦੋਸ਼ ਦੀ ਸੁਣਵਾਈ ਲਈ […]

ਭਾਰਤ ਤੇ ਆਸਟਰੇਲੀਆ ਵਿਚਾਲੇ ‘ਕਰੋ ਜਾਂ ਮਰੋ’ ਵਾਲਾ ਮੈਚ ਅੱਜ

ਪਹਿਲੇ ਇਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਬੱਲੇਬਾਜ਼ੀ ਕ੍ਰਮ ’ਚ ਹੇਠਾਂ ਉਤਰਨ ਦਾ ਫ਼ੈਸਲਾ ਗ਼ਲਤ ਸਾਬਿਤ ਹੋਣ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਆਸਟਰੇਲੀਆ ਖ਼ਿਲਾਫ਼ ਸ਼ੁੱਕਰਵਾਰ ਨੂੰ ਦੂਜੇ ਇਕ ਰੋਜ਼ਾ ਕ੍ਰਿਕਟ ਮੈਚ ਵਿੱਚ ਆਪਣੇ ਨਿਯਮਤ ਕ੍ਰਮ ਤੀਜੇ ਨੰਬਰ ’ਤੇ ਹੀ ਉਤਰੇਗਾ।ਆਸਟਰੇਲੀਆ ਨੇ ਮੁੰਬਈ ਵਿੱਚ ਪਹਿਲਾ ਮੈਚ 10 ਵਿਕਟਾਂ ਨਾਲ ਜਿੱਤ ਕੇ ਲੜੀ ਵਿੱਚ 1-0 ਦੀ ਬੜ੍ਹਤ […]