May 10, 2026

ਹਰਿਆਣਾ ਦੇ ਬਜਟ ਵਿਚ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਬਜਟ ਵਿਚ ਇਸ ਵਾਰ ਉਨਾਂ ਵਿਸ਼ਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇਗੀ, ਜਿਨਾਂ ਤੋਂ ਰੁਜਗਾਰ ਨੂੰ ਪ੍ਰੋਤਸਾਹਨ ਮਿਲੇ| ਰੁਜਗਾਰ ਵਧਾਉਣ ਵਿਚ ਉਦਯੋਗਿਕ ਖੇਤਰ ਦੀ ਵੱਡੀ ਭੁਮਿਕਾ ਰਹਿੰਦੀ ਹੈ, ਇਸ ਲਈ ਜੋ ਇੰਡਸਟਰੀ ਹਰਿਆਣਾ ਦੇ ਨੌਜੁਆਨਾਂ ਨੂੰ ਵੱਧ ਰੁਜਗਾਰ ਦੇਵੇਗੀ, ਉਸ ਨੂੰ ਸਰਕਾਰ ਵੱਲੋਂ ਵੀ […]

ਅਮਰੀਕਾ ’ਚ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਵੱਖਰੀ ਮਾਨਤਾ ਦੇਣ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ – ਅਮਰੀਕਾ ਅੰਦਰ ਇਸ ਸਾਲ ਹੋਣ ਜਾ ਰਹੀ ਮਰਦਮਸ਼ੁਮਾਰੀ ਦੌਰਾਨ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਨਾਲ ਪੂਰੇ ਵਿਸ਼ਵ ਅੰਦਰ ਸਿੱਖ ਪਛਾਣ ਨੂੰ ਹੋਰ ਬਲ ਮਿਲੇਗਾ। ਅਮਰੀਕਾ ਸਰਕਾਰ ਦਾ ਇਹ ਫੈਸਲਾ ਬੇਹੱਦ ਸਲਾਹੁਣਯੋਗ ਹੈ, ਜਿਸ ਨਾਲ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ […]

’84 ਦੇ ਸਿੱਖ ਵਿਰੋਧੀ ਕਤਲੇਆਮ ‘ਚ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤਾ ਭਰੋਸਾ ਨਵੀਂ ਦਿੱਲੀ – ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਿਤ 186 ਮਾਮਲਿਆਂ ਦੀ ਜਾਂਚ ਕਰਨ ਵਾਲੀ ਜਸਟਿਸ ਐੱਸ. ਐੱਨ. ਢੀਂਗਰਾ ਕਮੇਟੀ ਦੀ ਰਿਪੋਰਟ ਸਵੀਕਾਰ ਕਰ ਲਈ ਹੈ ਅਤੇ ਉਸ ਦੀਆਂ ਸਿਫ਼ਾਰਿਸ਼ਾਂ ਮੁਤਾਬਕ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ […]