ਤਰਨਜੀਤ ਸਿੰਘ ਸੰਧੂ ਹੋਣਗੇ ਅਮਰੀਕਾ ਚ ਨਵੇਂ ਭਾਰਤੀ ਰਾਜਦੂਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫਰਵਰੀ ‘ਚ ਹੋਣ ਵਾਲੇ ਭਾਰਤ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵੇਂ ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਲਈ ਭਾਰਤੀ ਵਿਦੇਸ਼ ਸੇਵਾ ਦੇ ਤਜਰਬੇਕਾਰ ਅਫਸਰ ਤਰਨਜੀਤ ਸਿੰਘ ਸੰਧੂ ਦੇ ਨਾਂ ਨੂੰ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਦੇ ਤੌਰ ‘ਤੇ ਤਾਇਨਾਤੀ ਲਈ ਹਰੀ ਝੰਡੀ ਦੇ ਦਿੱਤੀ ਹੈ। ਤਰਨਜੀਤ ਸਿੰਘ ਸੰਧੂ ਨੇ […]




