ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਘਰਾਂ ਵਿੱਚ ਵੀ ਇਕੱਠੇ ਨਹੀਂ ਹੋ ਸਕਣਗੇ ਲੋਕ
ਐਡਮਿੰਟਨ – ਕੈਨੇਡਾ ਦੇ ਸੂਬੇ ਅਲਬਰਟਾ ਦੇ ਮੁੱਖ ਮੰਤਰੀ ਜੈਸਨ ਕੈਨੀ ਨੇ ਕਿਹਾ ਕਿ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਇੰਨੇ ਵੱਧ ਗਏ ਹਨ ਕਿ ਇਨ੍ਹਾਂ ਨੂੰ ਰੋਕਣ ਲਈ ਬਹੁਤ ਹੀ ਸਖਤ ਪਾਬੰਦੀਆਂ ਦੀ ਜ਼ਰੂਰਤ ਹੈ|ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸਿਹਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਇਸੇ ਲਈ ਲੋਕਾਂ ਦਾ ਘਰਾਂ ਵਿਚ […]




