ਰਿਜਿਜੂ ਤੇ ਸੁਨੀਲ ਸ਼ੈੱਟੀ ਵੱਲੋਂ ਡੋਪਿੰਗ ਤੋਂ ਦੂਰ ਰਹਿਣ ਦਾ ਹੋਕਾ
ਖੇਡ ਮੰਤਰੀ ਕਿਰਨ ਰਿਜਿਜੂ ਅਤੇ ਨਾਡਾ ਦੇ ਦੂਤ ਸੁਨੀਲ ਸ਼ੈੱਟੀ ਨੇ ਸਾਫ ਸੁਥਰੀ ਅਤੇ ਡੋਪਿੰਗ ਮੁਕਤ ਖੇਡ ਸੱਭਿਆਚਾਰ ’ਤੇ ਜ਼ੋਰ ਦਿੰਦਿਆਂ ਭਾਰਤੀ ਖਿਡਾਰੀਆਂ ਨੂੰ ਪਾਬੰਦੀਸ਼ੁਦਾ ਪਦਾਰਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਨੌਜਵਾਨਾਂ ਨੂੰ ਡੋਪਿੰਡ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਸਬੰਧੀ ਇੱਕ ਵਰਕਸ਼ਾਪ ਵਿੱਚ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਦੇ ਦੂਤ ਅਭਿਨੇਤਾ ਸੁਨੀਲ ਸ਼ੈੱਟੀ ਤੇ […]




