ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਨੇ 188 ਨਵ ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ
ਨਵ ਨਿਯੁਕਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ : ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟਰੇਸ਼ਨ (ਮਗਸੀਪਾ) ਸੈਕਟਰ-26 ਵਿਖੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 188 ਨਵ ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ […]




