May 10, 2026

ਗੁਰਬਾਣੀ ਪ੍ਰਸਾਰਣ ‘ਤੇ ਏਕਾਧਿਕਾਰ ਗੁਰੂ ਸਾਹਿਬਾਨਾਂ ਦੇ ਸਿਧਾਤਾਂ ਤੋਂ ਉਲਟ : ਬੀਬੀ ਭੱਠਲ

ਨਿੱਜੀ ਥਰਮਲਾਂ ਨਾਲ ਹੋਏ ਸਮਝੌਤਿਆਂ ਨੂੰ ਰੀਵਿਊ ਕਰਨ ਲਈ ਬਣਾਈ ਕਮੇਟੀ ਲਹਿਰਾਗਾਗਾ -ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ‘ਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦਾ ਘੋਰ ਨਿਰਾਦਰ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਚੈਕ […]

ਮੰਤਰੀ ਮੰਡਲ ਵੱਲੋਂ ‘ਵਪਾਰ ਦਾ ਅਧਿਕਾਰ ਐਕਟ-2020’ ਨੂੰ ਪ੍ਰਵਾਨਗੀ

ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ‘ਤੇ ਘਟੇਗਾ ਰੈਗੂਲੇਟਰੀ ਬੋਝ ਚੰਡੀਗੜ੍ਹ – ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਕਾਰੋਬਾਰ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਵਿਧਾਨ ਸਭਾ ਦੇ ਅਗਾਮੀ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਵਿੱਚ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ-2020’ (ਪੰਜਾਬ ਵਪਾਰ ਦਾ ਅਧਿਕਾਰ ਐਕਟ-2020) ਲਿਆਉਣ […]

ਬਰਫ਼ੀਲੇ ਤੂਫ਼ਾਨਾਂ ਦੀ ਲਪੇਟ ਵਿੱਚ ਆਉਣ ਨਾਲ 10 ਦੀ ਗਈ ਜਾਨ

4 ਫ਼ੌਜੀ, 1 ਬੀ.ਐਸ.ਐਫ਼. ਅਤੇ 5 ਸਥਾਨਕ ਨਾਗਰਿਕ ਬਰਫ਼ ਦੇ ਤੋਦਿਆਂ ਹੇਠ ਦੱਬੇ ਸ੍ਰੀਨਗਰ – ਜੰਮੂ-ਕਸ਼ਮੀਰ ‘ਚ ਲਗਾਤਾਰ ਹੋ ਰਹੀ ਬਰਫਬਾਰੀ ਹੁਣ ਜਾਨਲੇਵਾ ਸਾਬਿਤ ਹੋਣ ਲੱਗੀ ਹੈ। ਇੱਥੇ ਬਰਫ ਦੇ ਤੋਦੇ ਡਿੱਗਣ ਕਾਰਨ ਭਾਰਤੀ ਫੌਜ ਦੇ 4 ਜਵਾਨ ਸ਼ਹੀਦ ਹੋ ਗਏ। ਜਦੋਂ 1 ਬੀ.ਐਸ.ਐਫ਼. ਦਾ ਜਵਾਨ ਅਤੇ 5 ਸਥਾਨਕ ਨਾਗਰਿਕਾਂ ਨੂੰ ਵੀ ਤੋਦਿਆਂ ਹੇਠ ਦੱਬੇ […]